3 ਮਹੀਨੇ ਬਾਅਦ ਭਾਰਤੀ-ਹਰਸ਼ ਨੇ ਦਿਖਾਇਆ ਪੁੱਤਰ ਦਾ ਚਿਹਰਾ

ਮੁੰਬਈ : ਕਾਮੇਡੀ ਦੀ ਕੁਈਨ ਭਾਰਤੀ ਸਿੰਘ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਇਸੇ ਸਾਲ ਟੀਵੀ ਇੰਡਸਟਰੀ ਦੀ ਮਸ਼ਹੂਰ ਜੋੜੀ ਭਾਰਤੀ ਸਿੰਘ ਅਤੇ ਹਰਸ਼ ਲਿੰਬਾਚੀਆ ਪਹਿਲੀ ਵਾਰ ਮਾਤਾ-ਪਿਤਾ ਬਣੇ ਹਨ। ਦੋਵੇਂ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਪ੍ਰਸ਼ੰਸਕਾਂ ਨੂੰ ਆਪਣੀ ਨਿੱਜੀ ਜ਼ਿੰਦਗੀ ਦੀਆਂ ਝਲਕੀਆਂ ਵੀ ਦਿਖਾਉਂਦੇ ਰਹਿੰਦੇ ਹਨ। ਜੀ ਹਾਂ ਇਹ ਪਹਿਲਾ ਮੌਕਾ ਹੈ ਜਦੋਂ ਭਰਤੀ ਸਿੰਘ ਨੇ ਆਪਣੇ ਪੁੱਤਰ ਦਾ ਚਿਹਰਾ ਦਿਖਾਇਆ ਹੈ।
ਮੂਸੇਵਾਲੇ ਦੇ ਕਤਲ ਦਾ ਅਸਲ ਖ਼ੁਲਾਸਾ! CM ਮਾਨ ‘ਤੇ ਲੱਗੇ ਇਲਜ਼ਾਮ, ਗੋਲਡੀ ਬਰਾੜ ਦੀ ਕਾਲ ਰਿਕਾਰਡਿੰਗ ਨੇ ਚੁੱਕੇ ਪਰਦੇ !
ਜੀ ਹਾਂ ਭਾਰਤੀ ਸਿੰਘ ਨੇ ਆਪਣੇ ਪ੍ਰਸ਼ੰਸਕਾਂ ਦੇ ਨਾਲ ਕੀਤਾ ਵਾਅਦਾ ਪੂਰਾ ਕਰਦੇ ਹੋਏ ਆਪਣੇ ਪੁੱਤਰ ਲਕਸ਼ ਉਰਫ ਗੋਲਾ ਦਾ ਚਿਹਰਾ ਦਿਖਾ ਦਿੱਤਾ ਹੈ। ਜਿਸ ਨੂੰ ਲੈ ਕੇ ਫੈਨਜ਼ ਕਾਫੀ ਉਤਸੁਕ ਸਨ। ਹੁਣ ਇੰਤਜ਼ਾਰ ਦੀਆਂ ਘੜੀਆਂ ਖਤਮ ਹੋ ਗਈਆਂ ਨੇ।
Raghav Chadha ਦੇ Chairman ਬਣਨ ਤੋਂ ਬਾਅਦ ‘AAP’ ਦਾ ਹੋਰ ਵੱਡਾ ਫ਼ੈਸਲਾ, ਹੋਇਆ ਫ਼ੇਰਬਦਲ! | D5 Channel Punjabi
ਭਾਰਤੀ ਅਤੇ ਹਰਸ਼ ਨੇ ਆਪਣੇ ਪੁੱਤਰ ਦਾ ਚਿਹਰਾ ਆਪਣੇ ਯੂਟਿਊਬ ਚੈਨਲ LOL (Life of Limbachiyaa’s) ਚ ਦਿਖਾਇਆ ਹੈ। ਭਾਰਤੀ ਅਤੇ ਹਰਸ਼ ਦਾ ਪੁੱਤਰ ਗੋਲਾ ਬਹੁਤ ਹੀ ਕਿਊਟ ਹੈ। ਇਸ ਵੀਡੀਓ ‘ਚ ਉਨ੍ਹਾਂ ਨੇ ਦੱਸਿਆ ਹੈ ਕਿ ਗੋਲਾ ਤਿੰਨ ਮਹੀਨੇ ਦਾ ਹੋ ਗਿਆ ਅਤੇ ਜਿਸ ਕਰਕੇ ਉਨ੍ਹਾਂ ਨੇ ਕੇਕ ਵੀ ਕੱਟਿਆ। ਲਕਸ਼ ਨੂੰ ਦੇਖਣ ਤੋਂ ਬਾਅਦ ਹੋਰ ਕਈ ਲਕਸ਼ ਦੀ ਕਿਊਟਨੈੱਸ ਦੀ ਤਾਰੀਫ ਕਰ ਰਿਹਾ ਹੈ। ਇੱਕ ਯੂਜ਼ਰ ਨੇ ਕਮੈਂਟ ਕੀਤਾ ਹੈ ਬਹੁਤ ਹੀ ਜ਼ਿਆਦਾ ਕਿਊਟ ਹੈ। ਇੱਕ ਹੋਰ ਯੂਜ਼ਰ ਨੇ ਕਿਹਾ ਸਾਡੀ ਸ਼ੁਕਾਮਨਾਵਾਂ ਲਕਸ਼ ਨੂੰ।
View this post on Instagram
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.