Breaking NewsD5 specialIndiaNewsTop News

30 ਜੁਲਾਈ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕਰਨਗੇ ਚੰਡੀਗੜ੍ਹ ‘ਚ ਕਈ ਯੋਜਨਾਵਾਂ ਦੀ ਸ਼ੁਰੂਆਤ

ਚੰਡੀਗੜ੍ਹ : 30 ਜੁਲਾਈ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਚੰਡੀਗੜ੍ਹ ਆਉਣਗੇ। ਅਮਿਤ ਸ਼ਾਹ ਚੰਡੀਗੜ੍ਹ ‘ਚ ਕਈ ਯੋਜਨਾਵਾਂ ਦੀ ਸ਼ੁਰੂਆਤ ਕਰਨਗੇ। ਇਸ ਦੇ ਨਾਲ ਹੀ ਅਮਿਤ ਸ਼ਾਹ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਵੀ ਕਰਨਗੇ। ਸ਼ਹਿਰ ‘ਚ ਕੇਂਦਰੀ ਗ੍ਰਹਿ ਮੰਤਰੀ ਦੇ ਦੌਰੇ ਸਬੰਧੀ ਮੰਗਲਵਾਰ ਨੂੰ ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਨੇ ਵੱਖ-ਵੱਖ ਵਿਭਾਗਾਂ ਦੇ ਸਕੱਤਰਾਂ ਨਾਲ ਮੀਟਿੰਗ ਕੀਤੀ।

Sidhu Moosewala ਦੇ ਕਾਤਲਾਂ ਦਾ Encounter Live | Amritsar Live | D5 Channel Punjabi

ਇਸ ਤੋਂ ਬਾਅਦ ਗ੍ਰਹਿ ਮੰਤਰੀ ਦੇ ਦੌਰੇ ਸਬੰਧੀ ਪ੍ਰੋਗਰਾਮਾਂ ਦੀਆਂ ਯੋਜਨਾਵਾਂ ਤਿਆਰ ਕਰ ਕੇ ਪ੍ਰਸ਼ਾਸਨ ਵੱਲੋਂ ਗ੍ਰਹਿ ਮੰਤਰਾਲੇ ਕੋਲ ਭੇਜ ਦਿੱਤੀਆਂ ਗਈਆਂ। ਇਸ ਤੋਂ ਇਲਾਵਾ ਅਮਿਤ ਸ਼ਾਹ ਕੁੱਝ ਮਹੱਤਵਪੂਰਨ ਯੋਜਨਾਵਾਂ ਦਾ ਨੀਂਹ ਪੱਥਰ ਵੀ ਰੱਖਣਗੇ। ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਸਾਰੀਆਂ ਜਾਣਕਾਰੀਆਂ ਮੰਤਰਾਲੇ ਨੂੰ ਭੇਜ ਦਿੱਤੀਆਂ ਗਈਆਂ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button