Breaking NewsD5 specialNewsPoliticsPunjabTop News

30 ਮਈ ਨੂੰ ਹੋਵੇਗੀ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ

ਚੰਡੀਗੜ੍ਹ: ਸੂਬਾ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵੱਲੋਂ ਸੂਚਨਾ ਜਾਰੀ ਕੀਤੀ ਗਈ। ਮੰਤਰੀ ਮੰਡਲ ਮਾਮਲੇ ਸਾਖਾ ਵੱਲੋਂ ਜਾਰੀ ਸੂਚਨਾ ਮੁਤਾਬਿਕ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 30 ਮਈ ਨੂੰ ਹੋਵੇਗੀ।

ਫਿਰ ਹੋਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਸਿੱਖਾਂ ਦਾ ਭੜਕਿਆ ਗੁੱਸਾ | D5 Channel Punjabi

ਇਹ ਮੀਟਿੰਗ ਸੋਮਵਾਰ ਦੀ ਸਵੇਰ 11:30 ਵਜੇ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਹੋਵੇਗੀ। ਦੱਸ ਦਈਏ ਕਿ ਹਾਲੇ ਮੀਟਿੰਗ ਦਾ ਏਜੰਡਾ ਜਾਰੀ ਨਹੀਂ ਕੀਤਾ ਗਿਆ।

3811799 whatsapp image 2022 05 23 at 4.52.12 pm

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button