PunjabTop News

 304 ਨਵ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ 15 ਅਕਤੂਬਰ 2023; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਲੋਂ ਰੁਜ਼ਗਾਰ ਮਿਸ਼ਨ ਨੂੰ ਅੱਗੇ ਵਧਾਉਂਦੇ ਹੋਏ ਅੱਜ  304 ਨਵ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਜਾਣਕਾਰੀ ਮੁਤਾਬਿਕ, ਸੀਐਮ ਮਾਨ ਗ੍ਰਹਿ, ਮਾਲ ਤੇ ਟਰਾਂਸਪੋਰਟ ਵਿਭਾਗ ਦੇ ਨਵ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ।  ਇਹ ਸਮਾਗਮ ਅੱਜ 15 ਅਕਤੂਬਰ ਨੂੰ ਸਵੇਰੇ 11 ਵਜੇ ਮਿਉਂਸਪਲ ਭਵਨ ਵਿਖੇ ਹੋਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button