Breaking NewsD5 specialIndiaNewsPunjabTop News

31 ਦਸੰਬਰ ਨੂੰ ਫਿਰ ਪੰਜਾਬ ਆਉਣਗੇ Arvind Kejriwal, ਪਟਿਆਲਾ ‘ਚ ਕੱਢਣਗੇ ਸ਼ਾਂਤੀ ਮਾਰਚ

ਚੰਡੀਗੜ੍ਹ : ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੌਰੇ ‘ਤੇ ਆ ਰਹੇ ਹਨ। ਕੇਜਰੀਵਾਲ 31 ਦਸੰਬਰ ਨੂੰ ਪਟਿਆਲਾ ਪਹੁੰਚਣਗੇ, ਜਿੱਥੇ ਉਹ ਪੰਜਾਬ ‘ਚ ਅਮਨ ਅਤੇ ਸ਼ਾਂਤੀ ਲਈ ਸ਼ਾਂਤੀ ਮਾਰਚ ਕੱਢਣਗੇ। ਇਸ ਗੱਲ ਦੀ ਜਾਣਕਾਰੀ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਦਿੱਤੀ।

ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਦਾ ਵੱਡਾ ਤੋਹਫ਼ਾ, ਖੁਸ਼ ਕੀਤੇ ਲੋਕ D5 Channel Punjabi

ਉਨ੍ਹਾਂ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਮੰਦਭਾਗੀਆਂ ਘਟਨਾਵਾਂ ਵਾਪਰ ਰਹੀਆਂ ਹਨ, ਜਿਸਦੇ ਨਾਲ ਪੰਜਾਬ ਦੀ ਸ਼ਾਤੀਂ ਭੰਗ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੰਜਾਬ ਦਾ ਭਾਈਚਾਰਾ ਬਣਿਆ ਰਹੇ ਇਹ ਤਮੰਨਾ ਲੈ ਕੇ ਆਮ ਆਦਮੀ ਪਾਰਟੀ 31 ਦਸੰਬਰ ਨੂੰ ਸ਼ਾਂਤੀ ਮਾਰਚ ਕੱਢੇਗੀ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button