Breaking NewsD5 specialNewsPoliticsPunjabTop News
34 ਸਾਲ ਪੁਰਾਣੇ Road rage case ‘ਚ ਨਵਜੋਤ ਸਿੱਧੂ ਪਹੁੰਚੇ ਪਟਿਆਲਾ ਜੇਲ੍ਹ
ਪਟਿਆਲਾ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਪਟਿਆਲਾ ਜੇਲ੍ਹ ਪਹੁੰਚ ਗਏ ਹਨ। ਨਵਜੋਤ ਸਿੰਘ ਸਿੱਧੂ ਦਾ ਇੱਕ ਸਾਲ ਦਾ ਜੇਲ੍ਹ ਦਾ ਸਫ਼ਰ ਸ਼ੁਰੂ ਹੋ ਗਿਆ ਹੈ। ਸਿੱਧੂ ਨੂੰ 34 ਸਾਲਾਂ ਪੁਰਾਣੇ ਕੇਸ ਵਿੱਚ ਅਦਾਲਤ ਨੇ ਇੱਕ ਸਾਲ ਦੀ ਸਜ਼ਾ ਸੁਣਾਈ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.