Breaking NewsD5 specialIndiaNewsPunjab

4 ਦਿਨਾਂ ਲਈ ਬੰਦ ਰਹਿਣਗੀਆਂ ਪੰਜਾਬ ਦੀਆਂ ਮੰਡੀਆਂ

ਨਵੀਂ ਦਿੱਲੀ  :  ਮੋਦੀ ਸਰਕਾਰ ਵੱਲੋਂ ਪੰਜਾਬ ‘ਚ ਆੜ੍ਹਤੀਆਂ ਉਪਰ ਛਾਪੇਮਾਰੀ ਕਰਵਾਉਣ ਦੇ ਰੋਸ ਵੱਜੋਂ ਆੜ੍ਹਤੀਆ ਐਸੋਸੀਏਸ਼ਨ ਨੇ ਚਾਰ ਦਿਨਾਂ ਲਈ ਪੰਜਾਬ ਦੀਆਂ ਮੰਡੀਆਂ ਬੰਦ ਰੱਖਣ ਦਾ ਐਲਾਨ ਕੀਤਾ ਹੈ। ਇਥੇ ਹੰਗਾਮੀ ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਪ੍ਰਧਾਨ ਵਿਜੇ ਕਾਲੜਾ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਸਮੇਤ ਜੋ ਆੜ੍ਹਤੀਆਂ ‘ਤੇ ਛਾਪੇਮਾਰੀ ਕੀਤੀ ਗਈ ਹੈ।

ਲਓ ਜੀ ! ਹੁਣ ਖਾਲਸਾ ਏਡ ਨੇ ਬਾਰਡਰ ‘ਤੇ ਲਾਏ ਨਵੇਂ ਯੰਤਰ , ਹਰ ਵਰਗ ਨੂੰ ਮਿਲੀ ਵੱਖਰੀ ਸਹੂਲਤ , ਕਿਸਾਨਾਂ ਦਾ ਵਧਿਆ ਜੋਸ਼

ਉਸ ਕਾਰਨ ਸਮੂਹ ਆੜ੍ਹਤੀ ਵਰਗ ਵਿੱਚ ਰੋਸ ਦੀ ਲਹਿਰ ਹੈ। ਅੱਜ ਮੀਟਿੰਗ ਦੌਰਾਨ ਸਮੂਹ ਆੜ੍ਹਤੀਆਂ ਨੇ 22 ਤਾਰੀਕ ਤੋਂ ਲੈ ਕੇ 25 ਤੱਕ ਪੰਜਾਬ ਦੀਆਂ ਸਮੂਹ ਮੰਡੀਆਂ ਬੰਦ ਰੱਖਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਕੇਂਦਰ ਦੀ ਇਸ ਘਟੀਆ ਕਾਰਵਾਈ ਵਿਰੁੱਧ ਕਿਸਾਨ ਜਥੇਬੰਦੀਆਂ ਨਾਲ ਪੰਜ ਮੈਂਬਰੀ ਕਮੇਟੀ ਬਣਾ ਕੇ ਸੰਘਰਸ਼ ਦੀ ਅਗਲੀ ਰਣਨੀਤੀ ਉਲੀਕੀ ਜਾਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button