PunjabTop News

40 ਕਰੋੜ ਦੇ ਬੈਂਕ ਫਰਾਡ ਮਾਮਲੇ ‘ਚ ED ਨੇ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੂੰ ਕੀਤਾ ਗ੍ਰਿਫਤਾਰ

ਇਨਫੋਰਸਮੈਂਟ ਡਾਇਰੈਕਟੋਰੇਟ ਨੇ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੂੰ ਗ੍ਰਿਫਤਾਰ ਕੀਤਾ ਹੈ। ਜਦੋਂ ਈਡੀ ਨੇ ਉਸ ਨੂੰ ਗ੍ਰਿਫ਼ਤਾਰ ਕੀਤਾ ਤਾਂ ਉਹ ਸੰਗਰੂਰ ਵਿੱਚ ਵਰਕਰਾਂ ਨਾਲ ਮੀਟਿੰਗ ਕਰ ਰਿਹਾ ਸੀ। ਉਹ ਸੰਗਰੂਰ ਜ਼ਿਲ੍ਹੇ ਦੀ ਅਮਰਗੜ੍ਹ ਸੀਟ ਤੋਂ ਵਿਧਾਇਕ ਹਨ। ਸ਼ਾਮ ਕਰੀਬ 5.30 ਵਜੇ ਈਡੀ ਦੀ ਟੀਮ ਵਿਧਾਇਕ ਦਾ ਮੈਡੀਕਲ ਕਰਵਾਉਣ ਸਿਵਲ ਹਸਪਤਾਲ ਪਹੁੰਚੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button