Breaking NewsPunjabTop News

40 ਕਰੋੜ ਰੁਪਏ ਦੇ ਬੈਂਕ ਧੋਖਾਧੜੀ ਦੇ ਕੇਸ ਦਾ ਸਾਹਮਣਾ ਕਰ ਰਹੇ ਅਮਰਗੜ੍ਹ ਤੋਂ AAP ਦੇ ਵਿਧਾਇਕ ਪ੍ਰੋ. ਗੱਜਣਮਾਜਰਾ ਦੀ ਜਮਾਨਤ ਅਰਜੀ ਰੱਦ

ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ (ਵਿਧਾਇਕ ਅਮਰਗੜ੍ਹ) ਦੀ ਜਮਾਨਤ ਅਰਜੀ ਮੋਹਾਲੀ ਅਦਾਲਤ ਵੱਲੋਂ ਰੱਦ ਕਰ ਦਿੱਤੀ ਗਈl ਜਸਵੰਤ ਸਿੰਘ ਗੱਜਣ ਮਾਜਰਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਬੈਂਕ ਧੋਖਾਧੜੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਸਬੰਧੀ ਗ੍ਰਿਫਤਾਰ ਕੀਤਾ ਸੀ।

40 ਕਰੋੜ ਰੁਪਏ ਦੇ ਬੈਂਕ ਧੋਖਾਧੜੀ ਦੇ ਕੇਸ ਦਾ ਸਾਹਮਣਾ ਕਰ ਰਹੇ ਅਮਰਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਜਲੰਧਰ ਦੀ ਟੀਮ ਨੇ ਕੁਝ ਦਿਨਾਂ ਤੱਕ ਛਾਪੇਮਾਰੀ ਕਰਨ ਤੋਂ ਬਾਅਦ ਗੱਜਣਮਾਜਰਾ ਨੂੰ ‘ਗ੍ਰਿਫਤਾਰ’ ਕਰ ਲਿਆ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button