Breaking NewsD5 specialIndiaNewsTop News

42ਵੇਂ ਸਥਾਪਨਾ ਦਿਵਸ ‘ਤੇ ਭਾਜਪਾ ਆਗੂਆਂ ਨੇ ਲਹਿਰਾਇਆ ਪਾਰਟੀ ਦਾ ਝੰਡਾ

ਨਵੀਂ ਦਿੱਲੀ : ਦੁਨੀਆ ਦੀ ਸਭ ਤੋਂ ਵੱਡੀ ਰਾਜਨੀਤਕ ਪਾਰਟੀ ਭਾਰਤੀ ਜਨਤਾ ਪਾਰਟੀ ਅੱਜ 42ਵਾਂ ਸ‍ਥਾਪਨਾ ਦਿਵਸ ਮਨਾ ਰਹੀ ਹੈ। ਭਾਰਤੀ ਜਨਤਾ ਪਾਰਟੀ ਦੀ ਸਥਾਪਨਾ ਅੱਜ ਦੇ ਹੀ ਦਿਨ (6 ਅਪ੍ਰੈਲ) ਸਾਲ 1980 ‘ਚ ਹੋਈ ਸੀ। ਇਸ ਤੋਂ ਪਹਿਲਾਂ ਇਹ ਭਾਰਤੀ ਜਨ ਸੰਘ ਦੇ ਨਾਮ ਨਾਲ ਜਾਣਿਆ ਜਾਂਦਾ ਸੀ।

CM ਮਾਨ ਨੇ ਲਗਾਈ Task Force, ਗੈਂਗਸਟਰਾਂ ਤੋਂ ਮਜੀਠੀਆ ਨੂੰ ਖਤਰਾ ? | D5 Channel Punjabi

ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੇ ਅੱਜ ਪਾਰਟੀ ਦੇ 42ਵੇਂ ਸਥਾਪਨਾ ਦਿਵਸ ‘ਤੇ ਦਿੱਲੀ ਸਥਿਤ ਆਪਣੇ ਹੈੱਡਕੁਆਰਟਰ ‘ਤੇ ਪਾਰਟੀ ਦਾ ਝੰਡਾ ਲਹਿਰਾਇਆ। ਉਥੇ ਹੀ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਅੱਜ ਪਾਰਟੀ ਦੇ 42ਵੇਂ ਸਥਾਪਨਾ ਦਿਵਸ ‘ਤੇ ਆਪਣੀ ਰਿਹਾਇਸ਼ ‘ਤੇ ਭਾਜਪਾ ਦਾ ਝੰਡਾ ਲਹਿਰਾਇਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button