PunjabTop News

596 ਮੁੰਡੇ- ਕੁੜੀਆਂ ਨੂੰ ਵੰਡੇ ਜਾਣਗੇ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ 10 ਨਵੰਬਰ ਨੂੰ ਨੌਜਵਾਨਾਂ ਨੂੰ ਦੀਵਾਲੀ ਦਾ ਤੋਹਫ਼ਾ ਦੇਣਗੇ। ਸੀਐਮ ਨੇ ਟਵੀਟ ਕਰਕੇ ਲਿਖਿਆ ਕਿ, ਕੱਲ ਮਿਤੀ 10 ਨਵੰਬਰ 2023 ਦਿਨ ਸ਼ੁੱਕਰਵਾਰ ਨੂੰ ਵੱਖ ਵੱਖ ਮਹਿਕਮਿਆਂ ਦੇ 596 ਮੁੰਡੇ- ਕੁੜੀਆਂ ਨੂੰ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਵੰਡੇ ਜਾਣਗੇ। ਆਉਣ ਵਾਲੇ ਦਿਨਾਂ ਚ ਹਜ਼ਾਰਾਂ ਨੌਕਰੀਆਂ ਪੰਜਾਬੀਆਂ ਦੇ ਬੂਹੇ ਤੇ ਦਸਤਕ ਨੂੰ ਤਿਆਰ ਨੇ..ਅਹਿਸਾਨ ਨਹੀਂ ਫਰਜ਼ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button