PunjabTop News

6 ਸਾਲ ਲਈ ਸਾਬਕਾ MLA ਸਤਕਾਰ ਕੌਰ ਗਹਿਰੀ ਨੂੰ BJP ਚੋਂ ਗਿਆ ਕੱਢਿਆ

ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੇ ਹੁਕਮਾਂ ’ਤੇ ਅੱਜ ਸਾਬਕਾ MLA ਸਤਕਾਰ ਕੌਰ ਗਹਿਰੀ ਨੂੰ 6 ਸਾਲ ਲਈ ਪਾਰਟੀ ਵਿਚੋਂ ਕੱਢ ਦਿੱਤਾ ਗਿਆ। ਇਸ ਸੰਬੰਧੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਨੀਲ ਸਰੀਨ ਵਲੋਂ ਇਕ ਪੱਤਰ ਜਾਰੀ ਕੀਤਾ ਗਿਆ ਹੈ।

ਸਤਕਾਰ ਕੌਰ ਫਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਰਹੇ ਹਨ ਅਤੇ ਹੁਣ ਉਹ ਭਾਜਪਾ ਵਿਚ ਸ਼ਾਮਲ ਹੋ ਗਏ  ਸਨ।ਉਨ੍ਹਾਂ ਨੂੰ 100 gm ਹੈਰੋਇਨ ਸਣੇ ਖਰੜ ਦੇ ਸੰਨੀ ਇਨਕਲੇਵ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਮਿਲੀ ਜਾਣਕਾਰੀ ਦੇ ਮੁਤਾਬਕ ਖਰੜ ਦੇ ਸੰਨੀ ਇਨਕਲੇਵ ‘ਚ ਸਰਚ ਆਪ੍ਰੇਸ਼ਨ ਚੱਲ ਰਿਹਾ ਹੈ। ਪ੍ਰੈਸ ਕਾਨਫਰੰਸ ਕਰਦਿਆਂ IG ਨੇ ਦੱਸਿਆ ਕਿ ਸਤਕਾਰ ਕੌਰ ਗਹਿਰੀ ਖੁਦ ਨਸ਼ੇ ਦੀ ਡੀਲ ਕਰਨ ਆਏ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button