PunjabTop News

741 ਟ੍ਰੇਨਿੰਗ ਅਧੀਨ ਪਟਵਾਰੀਆਂ ਨੂੰ ਜਲਦੀ ਫੀਲਡ ਵਿਚ ਲਿਆ ਰਹੇ ਹਾਂ, ਤੇ 710 ਪਟਵਾਰੀਆਂ ਨੂੰ ਜਲਦੀ ਨਿਯੁਕਤੀ ਪੱਤਰ ਦਿੱਤੇ ਜਾਣਗੇ :- ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 2 ਸਤੰਬਰ 2023- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਪਟਵਾਰੀਆਂ ਦੀ ਭਰਤੀ ਨੂੰ ਲੈ ਕੇ ਅਹਿਮ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ, 741 ਟ੍ਰੇਨਿੰਗ ਅਧੀਨ ਪਟਵਾਰੀਆਂ ਨੂੰ ਜਲਦੀ ਫੀਲਡ ਵਿਚ ਲਿਆ ਰਹੇ ਹਾਂ, ਅਤੇ 710 ਪਟਵਾਰੀਆਂ ਨੂੰ ਜਲਦੀ ਨਿਯੁਕਤੀ ਪੱਤਰ ਦਿੱਤੇ ਜਾਣਗੇ। ਸੀਐਮ ਨੇ ਕਿਹਾ ਕਿ, ਕੋਈ ਵੀ ਸਰਕਲ ਹੁਣ ਖਾਲੀ ਨਹੀਂ ਰਹੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button