75 ਲੱਖ ਤੋਂ ਵੱਧ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚਾਈ ਜਾ ਰਹੀ ਹੈ ਸਨਮਾਨ ਰਾਸ਼ੀ – ਮੁੱਖ ਮੰਤਰੀ ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ, ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਸਾਡੀ ਸਰਕਾਰ ਆਪਣੀਆਂ ਭੈਣਾਂ ਨਾਲ ਕੀਤਾ ਵਾਅਦਾ ਪੂਰਾ ਕਰ ਰਹੀ ਹੈ… ਅੱਜ ਗੋਇੰਦਵਾਲ ਸਾਹਿਬ ਵਿਖੇ ‘ਸਤਿਕਾਰ ਸਖੀਆਂ ਸਨਮਾਨ ਪ੍ਰੋਗਰਾਮ’ ਵਿਚ ਵਰਚੁਅਲ ਸ਼ਮੂਲੀਅਤ ਕੀਤੀ…
‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 75 ਲੱਖ ਤੋਂ ਵੱਧ ਮਹਿਲਾਵਾਂ ਦੇ ਖਾਤਿਆਂ ‘ਚ ਸਨਮਾਨ ਰਾਸ਼ੀ ਪਹੁੰਚਾਈ ਜਾ ਰਹੀ ਹੈ… ਲੋੜਵੰਦ ਪਰਿਵਾਰਾਂ ਦੀ ਰਜਿਸਟ੍ਰੇਸ਼ਨ ਕਰਵਾਉਣ ਅਤੇ ਫਾਰਮ ਭਰਨ ‘ਚ ਮਦਦ ਕਰਨ ਵਾਲੀਆਂ ਸਾਰੀਆਂ ‘ਸਤਿਕਾਰ ਸਖੀਆਂ’ ਦਾ ਦਿਲੋਂ ਧੰਨਵਾਦ… ਇਸ ਨੇਕ ਕਾਰਜ ਲਈ ਤੁਹਾਡਾ ਨਾਮ ਇਤਿਹਾਸ ‘ਚ ਲਿਖਿਆ ਜਾਵੇਗਾ…
ਸਰਕਾਰ ਦੀ ਇਸ ਵੱਡੀ ਯੋਜਨਾ ਨੂੰ ਘਰ-ਘਰ ਪਹੁੰਚਾਉਣ ਅਤੇ ਔਰਤਾਂ ਦੇ ਖਾਤਿਆਂ ਤੱਕ ਸਨਮਾਨ ਰਾਸ਼ੀ ਪੁੱਜਦੀ ਕਰਨ ਲਈ ਸਾਰੀਆਂ ਸਤਿਕਾਰ ਸਖੀਆਂ ਦਾ ਬਹੁਤ-ਬਹੁਤ ਧੰਨਵਾਦ ਅਤੇ ਮੁਬਾਰਕਾਂ…।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




