
ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ ਵਿਖੇ 8ਵੀਂ ਸ਼੍ਰੇਣੀ ਦੇ ਨਤੀਜਿਆਂ ਵਿਚ ਪਹਿਲੇ ਤਿੰਨ ਸਥਾਨਾਂ ”ਤੇ ਆਉਣ ਵਾਲੀਆਂ ਵਿਦਿਆਰਥਣਾਂ ਨੂੰ ਮਿਲਣਗੇ। ਦੱਸ ਦਈਏ ਕਿ 8ਵੀਂ ਦੇ ਨਤੀਜਿਆਂ ਵਿਚ ਪਹਿਲੇ ਤਿੰਨ ਸਥਾਨਾਂ ‘ਤੇ ਲੜਕੀਆਂ ਦਾ ਦਬਦਬਾ ਰਿਹਾ ਹੈ। ਜੈਤੋ ਦੀ ਤਮੰਨਾ ਨੇ 600 ਚੋਂ 600 ਅੰਕ ਹਾਸਲ ਕਰ ਕੇ ਪਹਿਲੇ ਸੂਬੇ ਭਰ ‘ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ ਜਦਕਿ ਹਲਕਾ ਲਹਿਰਾਗਾਗਾ ਦੇ ਪਿੰਡ ਅੜਕਵਾਸ ਦੇ ਸਰਕਾਰੀ ਮਿਡਲ ਸਕੂਲ ਦੀ ਵਿਦਿਆਰਥਣ ਜਪਨੀਤ ਕੌਰ ਨੇ 598 ਅੰਕ ਹਾਸਲ ਕਰਕੇ ਦੂਜਾ ਅਤੇ ਫ਼ਰੀਦਕੋਟ ਦੇ ਪਿੰਡ ਭਲੂਰ ਦੀ ਜਸ਼ਨਦੀਪ ਨੇ 598 ਅੰਕ ਹਾਸਲ ਕਰ ਕੇ ਤੀਜਾ ਸਥਾਨ ਹਾਸਲ ਕੀਤਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




