Breaking News

936 ਕਰੋੜ ਰੁਪਏ ਦਾ ਗੂਗਲ ਨੂੰ ਲੱਗਿਆ ਜੁਰਮਾਨਾ

ਕੰਪੀਟੀਸ਼ਨ ਕਮਿਸ਼ਨ ਆਫ਼ ਇੰਡੀਆ ਨੇ ਗੂਗਲ ‘ਤੇ ਇਕ ਵਾਰ ਫਿਰ ਵੱਡੀ ਕਾਰਵਾਈ ਕਰਦਿਆਂ ਭਾਰੀ ਜੁਰਮਾਨਾ ਕੀਤਾ ਹੈ। ਹੁਣ ਅਮਰੀਕੀ ਕੰਪਨੀ ਗੂਗਲ ‘ਤੇ ਲਗਭਗ 936 ਕਰੋੜ ਰੁਪਏ ਯਾਨੀ 113.04 ਮਿਲੀਅਨ ਡਾਲਰ ਦਾ ਜੁਰਮਾਨਾ ਲਗਾਇਆ ਗਿਆ ਹੈ। ਪਿਛਲੇ ਹਫ਼ਤੇ ਕੰਪੀਟੀਸ਼ਨ ਕਮਿਸ਼ਨ ਆਫ਼ ਇੰਡੀਆ (ਸੀ.ਸੀ.ਆਈ.) ਦੁਆਰਾ ਗੂਗਲ ‘ਤੇ ਲਗਭਗ 1,338 ਕਰੋੜ ਰੁਪਏ ਦਾ ਜੁਰਮਾਨਾ ਲਗਾਏ ਜਾਣ ਤੋਂ ਬਾਅਦ ਇਸ ਮਹੀਨੇ ਕੰਪਨੀ ‘ਤੇ ਇਹ ਦੂਜੀ ਸਭ ਤੋਂ ਵੱਡੀ ਕਾਰਵਾਈ ਹੈ। ਗੂਗਲ ‘ਤੇ ਐਂਡਰਾਇਡ ਮੋਬਾਈਲ ਡਿਵਾਈਸ ਦੇ ਖੇਤਰ ਵਿਚ ਆਪਣੀ ਮਜ਼ਬੂਤ ਸਥਿਤੀ ਦੀ ਦੁਰਵਰਤੋਂ ਕਰਨ ਦਾ ਦੋਸ਼ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button