Breaking NewsD5 specialEntertainmentNewsPunjab
ਪੰਜਾਬੀ ਅਦਾਕਾਰ ਸਾਰਾ ਗੁਰਪਾਲ ਨੂੰ ਹੋਇਆ ਕੋਰੋਨਾ
ਚੰਡੀਗੜ੍ਹ : ਪੰਜਾਬੀ ਅਦਾਕਾਰਾ ਸਾਰਾ ਗੁਰਪਾਲ ਦੀ ਕੋਰੋਨਾ ਰਿਪੋਰਟ ਪੌਜ਼ਿਟਿਵ ਆਈ ਹੈ। ਅੱਜ ਕਲ ਸਾਰਾ ਗੁਰਪਾਲ ਫਿਲਮ ਸ਼ਾਵਾ ਨੀ ਗਿਰਧਾਰੀ ਲਾਲ ਦੀ ਸ਼ੂਟਿੰਗ ਕਰ ਰਹੀ ਹੈ। ਸਾਰਾ ਗੁਰਪਾਲ ਨੇ ਕੋਰੋਨਾ ਪੌਜ਼ਿਟਿਵ ਆਉਣ ਦੀ ਪੁਸ਼ਟੀ ਕਰ ਦਿੱਤੀ ਹੈ। ਫਿਲਹਾਲ ਸਾਰਾ ਨੇ ਆਪਣੇ ਆਪ ਨੂੰ ਸੈਲਫ ਆਈਸੋਲੇਟ ਕਰ ਲਿਆ ਹੈ ਤੇ ਸਭ ਨੂੰ ਆਪਣਾ ਧਿਆਨ ਰੱਖਣ ਦੀ ਸਲਾਹ ਦਿੱਤੀ ਹੈ।
Just tested positive for #coronavirus
Taking care of myself ! #isolated I request you guys to take proper care and if you have met me recently than please get yourself checked.#CoronavirusPandemic— Sara Gurpal (@SGurpal) April 19, 2021
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.