Breaking NewsD5 specialNewsSportsTop News

MS ਧੋਨੀ ਦੇ ਮਾਤਾ – ਪਿਤਾ Corona ਪੌਜੀਟਿਵ, ਹਸਪਤਾਲ ‘ਚ ਭਰਤੀ

ਨਵੀਂ ਦਿੱਲੀ : ਦੇਸ਼ ਭਰ ਵਿੱਚ ਕੋਰੋਨਾ ਮਰੀਜਾਂ ਦੇ ਸੰਖਿਆ ਵੱਧ ਰਹੀ ਹੈ। ਆਮ ਤੋਂ ਲੈ ਕੇ ਸਿਤਾਰਿਆਂ ਤੱਕ ਕੋਰੋਨਾ ਦੀ ਚਪੇਟ ‘ਚ ਆ ਰਹੇ ਹਨ। ਉਥੇ ਹੀ ਹੁਣ ਭਾਰਤੀ ਕ੍ਰਿਕੇਟ ਟੀਮ ਦੇ ਕਪਤਾਨ ਰਹੇ ਮਹੇਂਦ੍ਰ ਸਿੰਘ ਧੋਨੀ ਦੇ ਮਾਤਾ – ਪਿਤਾ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ ਹੈ।

ਜਿਨ੍ਹਾਂ ਨੂੰ ਇਲਾਜ ਲਈ ਰਾਂਚੀ ਦੇ ਇੱਕ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਦੱਸ ਦਈਏ ਕਿ ਇਸ ਸਮੇਂ ਐਮ ਐਸ ਧੋਨੀ ਚੇਂਨਈ ਸੁਪਰ ਕਿੰਗਸ ਲਈ ਆਈਪੀਐਲ ਵਿੱਚ ਖੇਡ ਰਹੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button