Breaking NewsD5 specialIndiaNewsTop NewsUncategorized

Himachal ਸਰਕਾਰ ਦਾ ਖਜ਼ਾਨਾ ਹੋਇਆ ਖਾਲੀ, ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਕੱਟੇਗੀ ਤਨਖਾਹ

ਹਿਮਾਚਲ  : ਕੋਰੋਨਾ ਮਹਾਮਾਰੀ ਦਾ ਸੰਕਟ ਗਹਿਰਾਉਣ ਦੇ ਕਾਰਨ ਸਰਕਾਰ ਦਾ ਖਜਾਨਾ ਖਾਲੀ ਹੋ ਗਿਆ ਹੈ। ਇਸਦੇ ਚੱਲਦਿਆਂ ਸਰਕਾਰ ਨੇ ਸਰਕਾਰੀ ਕਰਮਚਾਰੀਆਂ  ਦੀ ਤਨਖਾਹ ਵਿੱਚ ਕਟੌਤੀ ਕਰਨ ਦਾ ਫੈਸਲਾ ਕੀਤਾ ਹੈ। ਇਸਦੇ ਲਈ ਸਰਕਾਰ ਨੇ ਕੋਰੋਨਾ ਮਹਾਮਾਰੀ ਦਾ ਹਵਾਲਾ ਦਿੱਤਾ ਹੈ।

ਕਿਸਾਨਾਂ ਨੇ ਕਰਤਾ ਚੱਕਾ ਜਾਮ,ਸੜਕਾਂ ਦੇ ਗੱਬੇ ਖੜ੍ਹੀਆਂ ਕਰਤੀਆਂ ਟਰਾਲੀਆਂ,ਪੈ ਗਏ ਲੰਮੇ..

ਸਰਕਾਰ ਨੇ ਕਿਹਾ ਹੈ ਕਿ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸੈਲਰੀ ਵਿੱਚ ਕਟੌਤੀ ਕੀਤੀ ਜਾਵੇਗੀ। ਇਸਦੇ ਤਹਿਤ ਕਲਾਸ 1 ਅਤੇ ਕਲਾਸ 2  ਦੇ ਸਰਕਾਰੀ ਕਰਮਚਾਰੀਆਂ ਦੀ ਸੈਲਰੀ ਵਿੱਚ 2 ਦਿਨ ਦੀ ਤਨਖਾਹ ਕੱਟੀ ਜਾਵੇਗੀ। ਜਦੋਂ ਕਿ ਕਲਾਸ 3 ਅਤੇ ਕਲਾਸ 4  ਦੇ ਕਰਮਚਾਰੀਆਂ ਦੀ ਸੈਲਰੀ ਵਿੱਚ ਇੱਕ ਦਿਨ  ਦੀ ਤਨਖਾਹ ਦੀ ਕਟੌਤੀ ਕੀਤੀ ਜਾਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button