Breaking NewsD5 specialIndiaNewsPoliticsTop News

Congress ਦੇ ਸੀਨੀਅਰ ਨੇਤਾ Rajiv Satav ਅਤੇ Renuka Chaudhary ਕੋਰੋਨਾ ਪੌਜ਼ੀਟਿਵ

ਨਵੀਂ ਦਿੱਲੀ : ਦੇਸ਼ ‘ਚ ਕੋਰੋਨਾ ਵਾਇਰਸ ਦੇ ਕੇਸ ਇੱਕ ਵਾਰ ਫਿਰ ਤੋਂ ਵਧਣੇ ਸ਼ੁਰੂ ਹੋ ਗਏ ਹਨ। ਹੁਣ ਇਸਦੀ ਚਪੇਟ ‘ਚ ਕਈ ਵੱਡੇ ਨੇਤਾ ਵੀ ਆਉਣ ਲੱਗੇ ਹਨ। ਹੁਣ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਰਾਜੀਵ ਸਾਤਵ ਕੋਰੋਨਾ ਵਾਇਰਸ ਨਾਲ ਸੰਕਰਮਿਤ ਪਾਏ ਗਏ ਹਨ।

ਢੀਂਡਸਾ ਦਾ ਵੱਡਾ ਬਿਆਨ ! ਵਿਰੋਧੀਆਂ ਦੇ ਪੈਰਾਂ ਥੱਲਿਓਂ ਖਿਸਕੀ ਜ਼ਮੀਨ ! ਬਾਦਲਾਂ ਤੇ ਕੈਪਟਨ ਬਾਰੇ ਵੱਡੇ ਖੁਲਾਸੇ!

ਉਥੇ ਹੀ ਕਾਂਗਰਸੀ ਨੇਤਾ ਰੇਣੂਕਾ ਚੌਧਰੀ ਨੇ ਵੀ ਦੱਸਿਆ ਕਿ ਉਹ ਕੋਰੋਨਾ ਪੌਜ਼ੀਟਿਵ ਪਾਈ ਗਏ ਹਨ। ਦੋਨਾਂ ਹੀ ਨੇਤਾਵਾਂ ਨੇ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਸੰਪਰਕ ‘ਚ ਜਿਹੜੇ ਵੀ ਲੋਕ ਆਏ ਹਨ ਉਹ ਆਪਣੀ ਕੋਰੋਨਾ ਜਾਂਚ ਕਰਾ ਲੈਣ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button