Breaking NewsD5 specialEntertainmentNews

ਆਮਿਰ ਖ਼ਾਨ ਤੋਂ ਬਾਅਦ ਹੁਣ ਅਦਾਕਾਰਾ ਵਰੀਨਾ ਹੁਸੈਨ ਨੇ ਕੀਤਾ ਸ਼ੋਸ਼ਲ ਮੀਡੀਆ ਨੂੰ ਅਲਵਿਦਾ

ਮੁੰਬਈ : ਬਾਲੀਵੁੱਡ ਸੁਪਰਸਟਾਰ ਆਮਿਰ ਖ਼ਾਨ ਤੋਂ ਬਾਅਦ ਅਦਾਕਾਰਾ ਵਾਰਿਨਾ ਹੁਸੈਨ ਨੇ ਵੀ ਸੋਸ਼ਲ ਮੀਡੀਆ ਨੂੰ ਅਲਵਿਦਾ ਕਰ ਦਿੱਤਾ ਹੈ। ਅਦਾਕਾਰਾ ਵਾਰਿਨਾ ਹੁਸੈਨ ਦੇ ਇੰਸਟਾਗ੍ਰਾਮ ‘ਤੇ 1.9 ਮਿਲੀਅਨ ਤੋਂ ਵੱਧ ਫੋਲੋਅਰਜ਼ ਹਨ। ਵਾਰਿਨਾ ਨੇ ਦੱਸਿਆ ਕਿ ਉਹ ਹੁਣ ਸੋਸ਼ਲ ਮੀਡੀਆ ਦੀ ਵਰਤੋਂ ਨਹੀਂ ਕਰੇਗੀ।

ਉਗਰਾਹਾਂ ਨੇ ਕੀਤਾ ਅਜਿਹਾ ਐਲਾਨ !ਕੇਂਦਰ ਦੇ ਨਾਲ ਜਥੇਬੰਦੀਆਂ ਵੀ ਹੋਈਆਂ ਹੈਰਾਨ !ਲੈ ਗਿਆ ਸਟੈਂਡ, ਦਿੱਤੀ ਚਿਤਾਵਨੀ !

ਨਾਲ ਹੀ ਇਹ ਵੀ ਦੱਸਿਆ ਕਿ ਉਨ੍ਹਾਂ ਦੀ ਟੀਮ ਅਕਾਊਂਟ ਨੂੰ ਓਪ੍ਰੇਟ ਕਰੇਗੀ ਅਤੇ ਫੈਨਜ਼ ਨੂੰ ਉਨ੍ਹਾਂ ਦੇ ਕੰਮ ਸੰਬੰਧੀ ਹੀ ਅਪਡੇਟ ਕੀਤਾ ਜਾਵੇਗਾ। ਵਾਰਿਨਾ ਹੁਸੈਨ ਨੇ ਇੰਸਟਾਗ੍ਰਾਮ ‘ਤੇ ਇਕ ਪੋਸਟ ਸਾਂਝੀ ਕਰਕੇ ਲਿਖਿਆ ਕਿ ਸੋਸ਼ਲ ਮੀਡੀਆ ਤੋਂ ਆਪਣੇ ਆਪ ਨੂੰ ਦੂਰ ਕਰ ਰਹੀ ਹੈ।

 

View this post on Instagram

 

A post shared by WARINA HUSSAIN (@warinahussain)

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button