ਪੱਛਮੀ ਬੰਗਾਲ ਦੇ ਸਾਬਕਾ CM ਬੁੱਧਦੇਵ ਭੱਟਾਚਾਰੀਆ ਅਤੇ ਉਨ੍ਹਾਂ ਦੀ ਪਤਨੀ ਕੋਰੋਨਾ ਪੌਜ਼ੀਟਿਵ, ਹਸਪਤਾਲ ‘ਚ ਭਰਤੀ
ਕੋਲਕਾਤਾ : ਪੱਛਮੀ ਬੰਗਾਲ ਦੇ ਸਾਬਕਾ ਮੁੱਖਮੰਤਰੀ ਬੁੱਧਦੇਵ ਭੱਟਾਚਾਰੀਆ ਕੋਰੋਨਾ ਵਾਇਰਸ ਨਾਲ ਸੰਕਰਮਿਤ ਪਾਏ ਗਏ ਹਨ ਅਤੇ ਡਾਕਟਰਾਂ ਦੀ ਸਲਾਹ ‘ਤੇ ਘਰ ‘ਚ ਹੀ ਅਲੱਗ ਰਹਿ ਰਹੇ ਹਨ। ਸਿਹਤ ਵਿਭਾਗ ਦੇ ਸੂਤਰਾਂ ਨੇ ਦੱਸਿਆ ਕਿ 77 ਸਾਲਾ ਭੱਟਾਚਾਰੀਆ ਦੀ ਪਤਨੀ ਮੀਰਾ ਵੀ ਸੰਕਰਤਿਮ ਹਨ ਅਤੇ ਉਨ੍ਹਾਂ ਨੂੰ ਮੰਗਲਵਾਰ ਸ਼ਾਮ ਸ਼ਹਿਰ ਦੇ ਇੱਕ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ।
🔴LIVE ਕਿਸਾਨਾਂ ਨੇ ਘੇਰਲਿਆ ਖੇਤੀਬਾੜੀ ਮੰਤਰੀ,ਬਣਾਈ ਰੇਲਕੇਂਦਰ ਦਾ ਹੋਰ ਵੱਡਾ ਧੋਖਾ,ਜਥੇਬੰਦੀਆਂ ’ਤੇ ਕੀਤੇ ਪਰਚੇ
ਸੂਤਰ ਨੇ ਮੰਗਲਵਾਰ ਨੂੰ ਕਿਹਾ,‘‘ ਬੁੱਧਦੇਵ ਭੱਟਾਚਾਰੀਆ, ਉਨ੍ਹਾਂ ਦੀ ਪਤਨੀ ਨਮੂਨੇ ਲਏ ਗਏ ਸਨ ਅਤੇ ਉਹ ਕੋਰੋਨਾ ਵਾਇਰਸ ਨਾਲ ਸੰਕਰਮਿਤ ਪਾਏ ਗਏ ਹਨ।’’ ਉਨ੍ਹਾਂ ਨੇ ਦੱਸਿਆ ਕਿ ‘ਮੈਡੀਕਲ ਬੋਰਡ’ ਨੇ ਮੀਰਾ ਭੱਟਾਚਾਰੀਆ ਦੇ ਹਸਪਤਾਲ ‘ਚ ਭਰਤੀ ਹੋਣ ਦੀ ਪੁਸ਼ਟੀ ਕੀਤੀ ਹੈ। ਸੂਤਰ ਨੇ ਦੱਸਿਆ ਕਿ ਸਾਬਕਾ ਮੁੱਖਮੰਤਰੀ ਆਪਣੇ ਘਰ ‘ਚ ਡਾਕਟਰਾਂ ਦੀ ਨਿਗਰਾਨੀ ‘ਚ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.