Breaking NewsD5 specialNewsPunjabTop News

ਗੁਰੂ ਅਰਜਨ ਦੇਵ ਦੇ ਸ਼ਹੀਦੀ ਪੁਰਬ ‘ਤੇ ਪਾਕਿਸਤਾਨ ਨਹੀਂ ਜਾਵੇਗਾ ਜਥਾ

ਅੰਮ੍ਰਿਤਸਰ : ਗੁਰੂ ਅਰਜਨ ਦੇਵ ਦੇ ਸ਼ਹੀਦੀ ਪੁਰਬ ‘ਤੇ ਪਾਕਿਸਤਾਨ ਗੁਰਦੁਆਰਾ ਸਾਹਿਬਾਨ ਜਾਣ ਵਾਲਾ ਜਥਾ ਇਸ ਵਾਰ ਨਹੀਂ ਜਾਵੇਗਾ। ਪਾਕਿਸਤਾਨ ਸਰਕਾਰ ਨੇ ਕੋਰੋਨਾ ਦੇ ਕਾਰਨ ਜਥੇ ਨੂੰ ਮਨਜ਼ੂਰੀ ਨਹੀਂ ਦਿੱਤੀ ਹੈ। ਐਸ.ਜੀ.ਪੀ.ਸੀ. ਪ੍ਰਧਾਨ ਬੀਬੀ ਜਗੀਰ ਕੌਰ ਨੇ ਇਹ ਜਾਣਕਾਰੀ ਦਿੱਤੀ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼ਹੀਦੀ ਪੁਰਬ ‘ਤੇ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਦੀਆਂ ਤਿਆਰੀਆਂ ਪੂਰੀ ਸਨ। ਕੇਂਦਰ ਸਰਕਾਰ ਨੇ ਵੀ ਆਗਿਆ ਦੇ ਦਿੱਤੀ ਸੀ।

🔴LIVE | ਕਿਸਾਨਾਂ ਨੇ ਦਿੱਤਾ ਕੇਂਦਰ ਨੂੰ ਝਟਕਾ,ਦਿਖਾਤੀ ਪਾਵਰ ! 33 ਬੀਜੇਪੀ ਦੇ MLA ਛੱਡਣਗੇ ਕੁਰਸੀ ? ਡਰੀ ਸਰਕਾਰ !

ਐਸ.ਜੀ.ਪੀ.ਸੀ. ਦੇ ਮੀਡੀਆ ਇੰਚਾਰਜ ਕੁਲਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਯਾਤਰਾ ਵਿਭਾਗ ਦੇ ਅਧਿਕਾਰੀ ਵੱਲੋਂ ਇਸ ਸਬੰਧ ‘ਚ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਵੰਤ ਸਿੰਘ ਦੇ ਨਾਲ ਫੋਨ ‘ਤੇ ਗੱਲ ਹੋਈ ਹੈ। ਭਾਈ ਸਤਵੰਤ ਸਿੰਘ ਨੇ ਦੱਸਿਆ ਕਿ ਪਾਕਿਸਤਾਨ ਸਰਕਾਰ ਜਥੇ ਨੂੰ ਮਨਜ਼ੂਰੀ ਨਹੀਂ ਦੇ ਰਹੀ ਹੈ। 6 ਜੂਨ ਨੂੰ ਜਥਾ ਪਾਕਿਸਤਾਨ ਜਾਣਾ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button