ਰੇਪ ਮਾਮਲੇ ‘ਚ 20 ਸਾਲ ਦੀ ਸਜ਼ਾ ਕੱਟ ਰਹੇ ਰਾਮ ਰਹੀਮ ਕੋਰੋਨਾ ਪੌਜ਼ੀਟਿਵ, ਗੁਰੂਗ੍ਰਾਮ ਦੇ ਮੇਦਾਂਤਾ ‘ਚ ਭਰਤੀ
ਨਵੀਂ ਦਿੱਲੀ : ਜਬਰ ਜਨਾਹ ਤੇ ਹੱਤਿਆ ਦੇ ਦੋਸ਼ ‘ਚ ਰੋਹਤਕ ਦੀ ਸੁਨਾਰੀਆ ਜੇਲ੍ਹ ‘ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਕੋਰੋਨਾ ਪੌਜ਼ੀਟਿਵ ਹੋਣ ਤੋਂ ਬਾਅਦ ਗੁਰੂਗ੍ਰਾਮ ਸਥਿਤ ਮੇਦਾਂਤਾ ਮੈਡੀਸਿਟੀ ਹਸਪਤਾਲ ਦੇ ਨਿੱਜੀ ਵਾਰਡ ‘ਚ ਦਾਖਲ ਕਰਵਾਇਆ ਗਿਆ ਹੈ। ਇਥੇ ਉਸ ਦੇ ਪੇਟ ਦੀ ਬੀਮਾਰੀ ਨੂੰ ਲੈ ਕੇ ਕੁਝ ਟੈਸਟ ਕੀਤੇ ਗਏ।
🔴LIVE| 2022 ਦੀਆਂ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਨੇ ਦਿੱਤੀ ਵੱਡੀ ਖੁਸ਼ਖਬਰੀ || D5 Channel Punjabi
ਇਲਾਜ਼ ਦੌਰਾਨ ਉਸ ਨੇ ਹਨੀਪ੍ਰੀਤ ਨੂੰ ਹਸਪਤਾਲ ‘ਚ ਬੁਲਾਉਣ ਦੀ ਅਪੀਲ ਕੀਤੀ। ਕਰੀਬ ਪੌਣੇ ਚਾਰ ਸਾਲ ਬਾਅਦ ਪਹਿਲੀ ਵਾਰ ਰਾਮ ਰਹੀਮ ਜੇਲ੍ਹ ਤੋਂ ਬਾਹਰ ਰਾਤ ਗੁਜ਼ਾਰੇਗਾ। ਹਸਪਤਾਲ ਨੂੰ ਪੁਲਿਸ ਛਾਉਣੀ ‘ਚ ਤਬਦੀਲ ਕਰ ਦਿੱਤਾ ਗਿਆ ਹੈ, ਜਿਸ ਕਾਰਨ ਉਥੇ ਇਲਾਜ ਕਰਵਾਉਣ ਆਏ ਮਰੀਜ਼ਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਮੁਸ਼ਕਿਲਾਂ ਪੇਸ਼ ਆ ਰਹੀਆਂ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.