ਗੈਂਗਸਟਰ ਜੈਪਾਲ ਭੁੱਲਰ ਦਾ ਅੱਜ ਹੋਵੇਗਾ ਅੰਤਿਮ ਸਸਕਾਰ, PGI ਦੀ ਪੋਸਟਮਾਰਟਮ ਰਿਪੋਰਟ ‘ਤੇ ਪਿਤਾ ਨੇ ਖੜੇ ਕੀਤੇ ਸਵਾਲ
ਫਿਰੋਜਪੁਰ : ਗੈਂਗਸਟਰ ਜੈਪਾਲ ਭੁੱਲਰ ਦੇ ਅੰਤਿਮ ਸਸਕਾਰ ਕਰਨ ਲਈ ਪਰਰਿਵਾਰ ਨੇ ਹਾਮੀ ਭਰ ਦਿੱਤੀ ਹੈ। ਅੱਜ ਦੁਪਹਿਰ 2 ਵਜੇ ਜੈਪਾਲ ਭੁੱਲਰ ਦਾ ਅੰਤਿਮ ਸੰਸਕਾਰ ਹੋਵੇਗਾ। ਉਥੇ ਹੀ ਪੀਜੀਆਈ ‘ਚ ਹੋਏ ਪੋਸਟਮਾਰਟਮ ਦੀ ਰਿਪੋਰਟ ‘ਤੇ ਸਵਾਲ ਖੜੇ ਕਰਦੇ ਹੋਏ ਭੁੱਲਰ ਦੇ ਪਿਤਾ ਨੇ ਕਿਹਾ ਕਿ ਪੀਜੀਆਈ ਦੇ ਡਾਕਟਰ ਨੇ 22 ਇੰਜ਼ਰੀ ਲਿਖੀ ਹਨ ਪਰ ਰਿਪੋਰਟ ਦੇ ਹੇਠਾਂ ਲਿਖੀਆਂ ਦੋ ਲਾਇਨਾਂ ‘ਚ ਲਿਖਿਆ ਹੈ ਕਿ ਕੋਈ ਫਿਜ਼ੀਕਲ ਟਾਰਚਰ ਨਹੀਂ ਹੋਇਆ ਹੈ।
ਕਿਸਾਨਾਂ ਲਈ ਆਈ ਨਵੀਂ ਮੁਸੀਬਤ ! ਆਗੂਆਂ ਨੇ ਕਰਤਾ ਐਲਾਨ ! ਨਵੇਂ ਅੰਦੋਲਨ ਦੀ ਸ਼ੁਰੂਆਤ !
ਜੈਪਾਲ ਭੁੱਲਰ ਦੇ ਪਿਤਾ ਨੇ ਪੋਸਟਮਾਰਟਮ ਰਿਪੋਰਟ ‘ਤੇ ਸਵਾਲ ਖੜੇ ਕੀਤੇ ਹਨ ਅਤੇ ਨਾਲ ਹੀ ਸਿਸਟਮ ‘ਤੇ ਵੀ ਸਵਾਲ ਖੜੇ ਕੀਤੇ ਪਰ ਦੂਜੀ ਰਿਪੋਰਟ ਆ ਜਾਣ ਤੋਂ ਬਾਅਦ ਹੁਣ ਗੈਂਗਸਟਰ ਜੈਪਾਲ ਭੁੱਲਰ ਦਾ ਅਤਿਮ ਸਸਕਾਰ ਕਰ ਦਿੱਤਾ ਜਾਵੇਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.