Breaking NewsD5 specialIndiaNewsTop News

ਕੇਜਰੀਵਾਲ ਦਾ ਕੱਲ੍ਹ ਪੰਜਾਬ ਦੌਰਾ, ਕਰ ਸਕਦੇ ਨੇ ਵੱਡੇ ਐਲਾਨ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਲਈ ਹੁਣ ਥੋੜ੍ਹਾ ਸਮਾਂ ਹੀ ਬਾਕੀ ਰਹਿ ਗਿਆ। ਅਜਿਹੇ ‘ਚ ਹਰ ਰਾਜਨੀਤਿਕ ਦਲ ਚੋਣਾਂ ਦੀਆਂ ਤਿਆਰੀਆਂ ‘ਚ ਜੁਟੇ ਹੋਏ ਹੈ ਅਤੇ ਪੰਜਾਬ ਦੀ ਜਨਤਾ ਨੂੰ ਲੁਭਾਉਣ ਲਈ ਵਾਅਦੇ ਵੀ ਕਰ ਰਹੇ ਹਨ। ਇਸ ਦੇ ਚੱਲਦਿਆਂ ਪੰਜਾਬ ਦੀ ਰਾਜਨੀਤੀ ‘ਚ ਵਿਰੋਧੀ ਪੱਖ ਦੀ ਭੂਮਿਕਾ ਨਿਭਾ ਰਹੀ ਆਮ ਆਦਮੀ ਪਾਰਟੀ ਦੇ ਸੁਪ੍ਰੀਮੋ ਅਤੇ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਕੱਲ੍ਹ ਯਾਨੀ 29 ਜੂਨ ਨੂੰ ਪੰਜਾਬ ਦੌਰੇ ‘ਤੇ ਆ ਰਹੇ ਹਨ।

🔴LIVE : 6ਵੇਂ ਪੇ-ਕਮਿਸ਼ਨ ਨੂੰ ਲੈ ਕੇ ਡਾਕਟਰਾਂ ਦਾ ਕੈਪਟਨ ਖਿਲਾਫ਼ ਵਿਰੋਧ

ਸੂਤਰਾਂ ਦੀ ਮੰਨੀਏ ਤਾਂ ਕੇਜਰੀਵਾਲ ਪੰਜਾਬ ਲਈ ਵੱਡਾ ਐਲਾਨ ਕਰ ਸਕਦੇ ਹਨ। ਜਾਣਕਾਰੀ ਮੁਤਾਬਕ ਕੇਜਰੀਵਾਲ ਦਿੱਲੀ ਦੀ ਤਰਜ ‘ਤੇ ਪੰਜਾਬ ਨੂੰ ਫ੍ਰੀ ਬਿਜਲੀ, ਔਰਤਾਂ ਲਈ ਵੱਡੀ ਘੋਸ਼ਣਾ, ਮਹਿੰਗਾਈ ‘ਚ ਔਰਤਾਂ ਲਈ ਬੱਚਤ ਦਾ ਇੰਤਜ਼ਾਮ ਆਦਿ ਦਾ ਐਲਾਨ ਕਰ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ ਚੰਡੀਗੜ੍ਹ ‘ਚ ਕੱਲ੍ਹ ਕੇਜਰੀਵਾਲ ਮੀਡੀਆ ਨੂੰ ਸੰਬੋਧਿਤ ਕਰ ਸਕਦੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button