Breaking NewsD5 specialNewsPress ReleasePunjab

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਮੈਂਬਰ ਨੂੰ ਆਨਲਾਈਨ ਢੰਗ ਨਾਲ ਸਹੁੰ ਚੁਕਾਈ

ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਅਤੇ ਯੂ.ਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਅੱਜ ਪੰਜਾਬ ਰਾਜ ਭਵਨ ਵਿਖੇ ਆਯੋਜਿਤ ਇੱਕ ਆਨਲਾਈਨ ਸਮਾਰੋਹ ਵਿੱਚ ਸ੍ਰੀ ਹਰਦਿਆਲ ਸਿੰਘ ਮਾਨ ਨੂੰ  ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਦੇ ਮੈਂਬਰ ਵਜੋਂ ਸਹੁੰ ਚੁਕਾਈ।

D5 Channel Punjabi

ਇਸ ਤੋਂ ਪਹਿਲਾਂ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਸਹੁੰ ਚੁੱਕ ਸਮਾਗਮ ਸ਼ੁਰੂ ਕਰਨ ਲਈ ਰਾਜਪਾਲ ਤੋਂ ਆਗਿਆ ਮੰਗੀ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਆਪਣੇ ਦਫਤਰ ਤੋਂ ਇਸ ਆਨਲਾਈਨ ਸਮਾਰੋਹ ਵਿੱਚ ਸ਼ਾਮਲ ਹੋਏ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button