Breaking NewsD5 specialNewsPunjabTop News

ਬੇਅਦਬੀ ਮਾਮਲੇ ‘ਚ SIT ਵੱਲੋਂ ਪੇਸ਼ ਕੀਤੇ ਚਲਾਨ ‘ਚ ਡੇਰਾ ਮੁਖੀ ਦਾ ਨਾਂ ਸ਼ਾਮਲ ਨਾ ਹੋਣ ‘ਤੇ ਜਥੇਦਾਰ ਵੱਲੋਂ ਨਿੰਦਾ

ਅੰਮ੍ਰਿਤਸਰ : ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਨਵੀਂ SIT ਵੱਲੋਂ ਪੇਸ਼ ਕੀਤੇ ਗਏ ਚਲਾਨ ‘ਚ ਡੇਰਾ ਸਿਰਸਾ ਮੁਖੀ ਦਾ ਨਾਂਅ ਸ਼ਾਮਲ ਨਾ ਕੀਤੇ ਜਾਣ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਖ਼ਤ ਨਿੰਦਾ ਕੀਤੀ ਗਈ ਹੈ।

ਲਵਪ੍ਰੀਤ ਦੇ ਘਰੋਂ ਵੱਡੀ ਅੱਪਡੇਟ,ਬੇਅੰਤ ਕੌਰ ਨੂੰ ਲਿਆਉਣਗੇ ਪੰਜਾਬ? D5 Channel Punjabi

ਗਿਆਨੀ ਹਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਬੇਅਦਬੀ ਮਾਮਲਿਆਂ ‘ਤੇ ਸਿਆਸਤ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਜਦੋਂ ਬਰਗਾੜੀ ਅਤੇ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਬੇਅਦਬੀ ਦੀਆਂ ਘਟਨਾਵਾਂ ਹੋਈਆਂ ਸਨ ਤਾਂ ਉਸ ਵੇਲੇ ਦਰਜ ਐਫ.ਆਈ.ਆਰ. ਨੰ. 63 ਵਿਚ ਡੇਰਾ ਮੁਖੀ ਦਾ ਨਾਂਅ ਸ਼ਾਮਿਲ ਸੀ। ਉਨ੍ਹਾਂ ਕਿਹਾ ਕਿ ਐਸ.ਆਈ.ਟੀ ਵਲੋਂ ਕੀਤੀ ਗਈ ਕਾਰਵਾਈ ਸਰਕਾਰਾਂ ਦੀ ਨੀਅਤ ‘ਤੇ ਸ਼ੱਕ ਪੈਦਾ ਕਰਦੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button