Breaking NewsD5 specialNewsPunjabTop News

ਸਿੱਧੂ ਦਾ ਵਿਰੋਧ ਕਰਨ ਵਾਲੇ 45 ਕਿਸਾਨਾਂ ਖ਼ਿਲਾਫ਼ ਮੁਕੱਦਮਾ ਦਰਜ

ਚਮਕੌਰ ਸਾਹਿਬ : ਬੀਤੇ ਦਿਨ ਪਹਿਲਾਂ ਕਿਸਾਨਾਂ ਵੱਲੋਂ ਚਮਕੌਰ ਸਾਹਿਬ ‘ਚ ਪਹੁੰਚੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਅਤੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਵਿਰੋਧ ਕੀਤਾ ਗਿਆ ਸੀ। ਦੱਸ ਦਈਏ ਕਿ ਵਿਰੋਧ ਕਰਨ ਵਾਲੇ ਕਿਸਾਨਾਂ ਦੇ ਖ਼ਿਲਾਫ਼ ਥਾਣਾ ਸ੍ਰੀ ਚਮਕੌਰ ਸਾਹਿਬ ਪੁਲਿਸ ਵੱਲੋਂ ਮੁਕੱਦਮਾ ਦਰਜ ਕੀਤਾ ਗਿਆ ਹੈ।

🔴LIVE| ਪਾਰਲੀਮੈਂਟ ‘ਚ ਕਿਸਾਨਾਂ ਨੂੰ ਵੱਡਾ ਝਟਕਾ! ਨਵਾਂ ਕਾਨੂੰਨ ਪਾਸ? ਸਿੱਧੂ ਜਾਵੇਗਾ ਪਾਕਿਸਤਾਨ

ਪੁਲਿਸ ਵੱਲੋਂ ਕਿਰਤੀ ਕਿਸਾਨ ਮੋਰਚਾ ਦੇ ਕਿਸਾਨ ਆਗੂ ਕੁਲਵੰਤ ਸਿੰਘ ਸੈਣੀ, ਜਰਮਨ ਦੀਪ ਸਿੰਘ ਪੜ੍ਹੀ, ਜਗਦੀਪ ਕੌਰ ਢਕੀ ਅਤੇ ਬਹਿਰਾਮਪੁਰ ਦੇ ਸਰਪੰਚ ਸੋਹੀ ਦੇ ਖ਼ਿਲਾਫ਼ ਸੋਹੀ ਸਮੇਤ 45 ਦੇ ਕਰੀਬ ਨਾ ਮਾਲੂਮ ਵਿਅਕਤੀਆਂ ਦੇ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਦਰਜ ਕੀਤੀ ਐਫ. ਆਈ. ਆਰ. ਦੇ ਵਿਚ ਦੱਸਿਆ ਗਿਆ ਕਿ ਉਕਤ ਕਿਸਾਨਾਂ ਦੇ ਵੱਲੋਂ ਕਾਂਗਰਸੀ ਵਰਕਰਾਂ ਦੇ ਨਾਲ ਮਾਰਕੁੱਟ ਕੀਤੀ ਗਈ ਅਤੇ ਗ਼ੈਰ ਕਾਨੂੰਨੀ ਤਰੀਕੇ ਨਾਲ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਅਤੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਰਾਹ ਰੋਕਿਆ ਗਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button