Breaking NewsD5 specialNewsPunjabTop News

ਕਾਂਗਰਸ ਦਫ਼ਤਰ ਪਹੁੰਚੇ ਨਵਜੋਤ ਸਿੱਧੂ, ਦਲਿਤ ਵਿਧਾਇਕਾਂ ਨਾਲ ਕਰਨਗੇ ਖਾਸ ਬੈਠਕ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਅੱਜ ਪੰਜਾਬ ਕਾਂਗਰਸ ਦਫਤਰ ਵਿਚ ਦੋ ਮੀਟਿੰਗਾਂ ਰੱਖੀਆਂ ਹਨ। ਪਹਿਲੀ ਮੀਟਿੰਗ ਸਵੇਰੇ 11 ਵਜੇ ਸੱਦੀ ਗਈ ਸੀ। ਜਿਸ ਵਿਚ ਪੰਜਾਬ ਕਾਂਗਰਸ ਦੇ ਪਹਿਲਾਂ ਵਾਲੇ ਅਹੁਦੇਦਾਰ ਸੱਦੇ ਗਏ।\

Farmers Protest : ਹੁਣੇ ਹੀ ਕਿਸਾਨਾਂ ਲਈ ਆਈ ਵੱਡੀ ਖ਼ਬਰ, ਕਿਸਾਨਾਂ ਦੇ ਪ੍ਰਧਾਨ ਨਾਲ ਵਾਪਰਿਆ ਭਾਣਾ

ਦੂਜੇ ਮੀਟਿੰਗ ਦੁਪਹਿਰ ਬਾਅਦ ਹੋਵੇਗੀ ਜਿਸ‌ ਵਿਚ ਕਾਂਗਰਸ ਦੇ ਦਲਿਤ ਵਿਧਾਇਕਾਂ ਨਾਲ ਨਵਜੋਤ ਸਿੱਧੂ ਗੱਲਬਾਤ ਕਰਨਗੇ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button