Breaking NewsD5 specialNewsPunjabTop News

ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਲੰਬੀ ਮਾਮਲੇ ‘ਚ ਐਸ.ਐਸ.ਪੀ. ਸ਼੍ਰੀ ਮੁਕਤਸਰ ਸਾਹਿਬ ਤੋਂ ਰਿਪੋਰਟ ਤਲਬ

ਚੰਡੀਗੜ੍ਹ : ਸ਼੍ਰੀ ਮੁਕਤਸਰ ਸਾਹਿਬ  ਜ਼ਿਲ੍ਹੇ ਦੇ ਲੰਬੀ ਹਲਕੇ ਵਿੱਚ ਇਕ ਭੱਠੇ ਦੇ ਮਾਲਿਕ ਵਲੋਂ   ਦਲਿਤ ਨੌਜਵਾਨ ਨੂੰ ਟਰੈਕਟਰ ਨਾਲ ਬੰਨ੍ਹ ਕੇ ਕੁੱਟਮਾਰ ਕਰਨ  ਦੀ ਘਟਨਾ ਸਬੰਧੀ  ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਸੂ ਮੋਟੋ ਨੋਟਿਸ ਲੈਂਦੇ ਹੋਏ ਇਸ ਮਾਮਲੇ ਵਿੱਚ ਐਸ.ਐਸ.ਪੀ. ਸ਼੍ਰੀ ਮੁਕਤਸਰ ਸਾਹਿਬ ਤੋਂ ਰਿਪੋਰਟ ਤਲਬ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੀ ਚੈਅਰਪਰਸਨ ਸ਼੍ਰੀਮਤੀ ਤੇਜਿੰਦਰ ਕੋਰ ਨੇ ਦੱਸਿਆ ਕਿ ਮੀਡੀਆ ਰਾਹੀ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ  ਜਿਸ ਤੇ ਸੂ-ਮੋਟੋ ਨੋਟਿਸ ਲੈਂਦੇ ਹੋਏ ਐਸ.ਐਸ.ਪੀ. ਸ਼੍ਰੀ ਮੁਕਤਸਰ ਸਾਹਿਬ ਤੋਂ  ਰਿਪੋਰਟ 11 ਅਗਸਤ 2021 ਨੂੰ ਰਿਪੋਰਟ ਤਲਬ ਕੀਤੀ ਹੈ ਅਤੇ ਨਾਲ ਹੀ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button