Breaking NewsD5 specialEntertainmentNewsPunjabTop News

Breaking : ਪੰਜਾਬੀ ਗਾਇਕ Singga ਦੀਆਂ ਵਧੀਆਂ ਮੁਸ਼ਕਿਲਾਂ, FIR ਦਰਜ

ਪਟਿਆਲਾ : ਪੰਜਾਬੀ ਮਸ਼ਹੂਰ ਗਾਇਕ ਸਿੰਗਾ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ। ਸਿੰਗਾ ਦੇ ਖਿਲਾਫ ਪੁਲਿਸ ਵੱਲੋਂ ਗੋਲੀਆਂ ਚਲਾਉਣ ਦੇ ਮਾਮਲੇ ‘ਚ ਐਫਆਈਆਰ ਦਰਜ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਸਿੰਗਾ ਆਪਣੇ ਦੋਸਤਾਂ ਦੇ ਨਾਲ ਕਾਰ ‘ਚ ਜਾ ਰਹੇ ਸਨ, ਉਨ੍ਹਾਂ ਦੇ ਦੋਸਤ ਦੇ ਵੱਲੋਂ ਚੱਲਦੀ ਕਾਰ ‘ਚ ਹਵਾਈ ਫਾਈਰਿੰਗ ਕੀਤੀ ਜਾ ਰਹੀ ਸੀ।

Farmers Protestਜਥੇਬੰਦੀਆਂ ਨੇ ਘੇਰ ਲਿਆ ਕੈਪਟਨ ਦਾ ਮੰਤਰੀ, ਸੜਕ ‘ਤੇ ਹੀ ਲਾਤੀ ਸਵਾਲਾਂ ਦੀ ਝੜੀ D5 Channel Punjabi

ਜਿਸਦਾ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਵੱਲੋਂ ਇਸ ਮਾਮਲੇ ਨੂੰ ਸਖਤੀ ਨਾਲ ਲਿਆ ਗਿਆ ਅਤੇ ਪੰਜਾਬੀ ਗਾਇਕ ਸਿੰਗਾ ਅਤੇ ਉਨ੍ਹਾਂ ਦੇ ਦੋਸਤ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਦੱਸ ਦਈਏ ਕਿ ਵੀਡੀਓ ਚੰਡੀਗੜ੍ਹ ਦੇ ਹੋਮਲੈਂਡ ਸੁਸਾਇਟੀ ਦਾ ਦੱਸਿਆ ਜਾ ਰਿਹਾ ਹੈ, ਜਿਸਦੇ ਬਾਹਰ ਸਿੰਗਾ ਦੇ ਦੋਸਤਾਂ ਵੱਲੋਂ ਫਾਈਰਿੰਗ ਕੀਤੀ ਗਈ ਸੀ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button