Breaking NewsD5 specialInternationalNewsTop News

ਪਾਕਿਸਤਾਨ : ਲਾਹੌਰ ‘ਚ ਇੱਕ ਵਾਰ ਫਿਰ ਤੋੜੀ ਗਈ ਮਹਾਰਾਜਾ ਰਣਜੀਤ ਸਿੰਘ ਦੀ ਮੂਰਤੀ, ਤੀਜੀ ਵਾਰ ਹੋਇਆ ਹਮਲਾ

ਇਸਲਾਮਾਬਾਦ : ਪਾਕਿਸਤਾਨ ਦੇ ਪੰਜਾਬ ਪ੍ਰਾਂਤ ‘ਚ ਸਥਿਤ ਲਾਹੌਰ ਕਿਲ੍ਹੇ ਞਚ ਇੱਕ ਵਾਰ ਫਿਰ ਮਹਾਰਾਜਾ ਰਣਜੀਤ ਸਿੰਘ ਦੀ ਮੂਰਤੀ ਨੂੰ ਕੱਟੜਪੰਥੀਆਂ ਵੱਲੋਂ ਨਿਸ਼ਾਨਾ ਬਣਾਇਆ ਗਿਆ ਹੈ। ਲਾਹੌਰ ਸ਼ਹਿਰ ‘ਚ ਮੰਗਲਵਾਰ ਨੂੰ ਤੀਜੀ ਵਾਰ ਮਹਾਰਾਜਾ ਰਣਜੀਤ ਸਿੰਘ ਦੀ ਮੂਰਤੀ ਨਾਲ ਭੰਨ ਤੋੜ ਕੀਤੀ ਗਈ ਹੈ।

ਕਸੂਤਾ ਫਸਿਆ ਪੰਜਾਬੀ ਗਾਇਕ Singga, ਹੋਵੇਗੀ ਗ੍ਰਿਫ਼ਤਾਰੀ D5 Channel Punjabi

ਕੱਟੜਪੰਥੀ ਸਮੂਹ ਤਹਿਰੀਕ-ਏ-ਲਬੈਕ ਦੇ ਮੈਬਰਾਂ ਨੇ ਮੂਰਤੀ ‘ਤੇ ਹਮਲਾ ਕੀਤਾ। ਹਾਲਾਂਕਿ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਸਰਗਰਮ ਹੋ ਗਈ ਅਤੇ ਉਸਨੇ ਇਸ ਹਮਲੇ ਨੂੰ ਅੰਜ਼ਾਮ ਦੇਣ ਵਾਲੇ ਇੱਕ ਆਰੋਪੀ ਨੂੰ ਹਿਰਾਸਤ ਵਿੱਚ ਲਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button