Breaking NewsD5 specialIndiaInternationalNewsTop News
ਕਾਬੁਲ ਤੋਂ ਆਏ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਤਿੰਨ ਪਾਵਨ ਸਰੂਪਾਂ ਨੂੰ ਦਿੱਲੀ ਏਅਰਪੋਰਟ ਤੋਂ ਬਾਹਰ ਲਿਆਏ ਕੇਂਦਰੀ ਮੰਤਰੀ ਹਰਦੀਪ ਪਰੀ
ਨਵੀਂ ਦਿੱਲੀ : ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਕਾਬੁਲ ਤੋਂ ਆਏ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਤਿੰਨ ਪਾਵਨ ਸਰੂਪਾਂ ਨੂੰ ਦਿੱਲੀ ਏਅਰਪੋਰਟ ਤੋਂ ਬਾਹਰ ਲੈ ਕੇ ਆਏ। ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਤਿੰਨ ਸਰੂਪ ਕਾਬੁਲ ਤੋਂ ਫਲਾਈਟ ‘ਚ ਭਾਰਤ ਲਿਆਂਦੇ ਗਏ ਹਨ।
🔴LIVE :ਸੁਪਰੀਮ ਕੋਰਟ ਦਾ ਵੱਡਾ ਫੈਸਲਾ,ਖਤਮ ਹੋਵੇਗਾ ਅੰਦੋਲਨ ! ਭਾਜਪਾ ਨੂੰ ਝਟਕਾ ! ਕੋਰਟ ਨੇ ਦਿੱਤਾ ਅਲਟੀਮੇਟਮ !
ਦੱਸ ਦਈਏ ਕਿ ਅਫਗਾਨਿਸਤਾਨ ‘ਚ ਵਿਗੜੇ ਹਾਲਾਤਾਂ ਤੋਂ ਬਾਅਦ ਉੱਥੋਂ ਹਿੰਦੂ ਤੇ ਸਿੱਖ ਭਾਈਚਾਰੇ ਦੇ ਲੋਕਾਂ ਨੂੰ ਭਾਰਤ ਮੁੜ ਲਿਆਉਣ ਦਾ ਸਿਲਸਿਲਾ ਜਾਰੀ ਹੈ। ਜਾਣਕਾਰੀ ਅਨੁਸਾਰ 46 ਅਫ਼ਗਾਨ ਸਿੱਖ ਅਤੇ ਹਿੰਦੂ ਭਾਈਚਾਰੇ ਦੇ ਲੋਕ ਜ਼ਲਦੀ ਹੀ ਅਫਗਾਨਿਸਤਾਨ ਤੋਂ ਵਾਪਸ ਆਉਣਗੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.