Breaking NewsD5 specialNewsPunjabTop News

ਸਿੱਧੂ ‘ਤੇ ਪਰਨੀਤ ਕੌਰ ਨੇ ਕੀਤਾ ਤਿੱਖਾ ਸ਼ਬਦੀ ਹਮਲਾ

ਚੰਡੀਗੜ੍ਹ : ਲੋਕ ਸਭਾ ਮੈਂਬਰ ਅਤੇ ਕਾਂਗਰਸ ਦੇ ਆਗੂ ਪ੍ਰਨੀਤ ਕੌਰ ਨੇ ਕਾਂਗਰਸ ਵਿੱਚ ਪੈਦਾ ਹੋਏ ਕਾਟੋ – ਕਲੇਸ਼ ਬਾਰੇ ਸਿੱਧੇ ਤੌਰ ‘ਤੇ ਨਵਜੋਤ ਸਿੰਘ ਸਿੱਧੂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਮੋਹਾਲੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਨੀਤ ਕੌਰ ਨੇ ਕਿਹਾ ਕਿ ਸਾਢੇ ਚਾਰ ਸਾਲਾਂ ਤੋਂ ਤਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕਿਸੇ ਨੇ ਵਿਰੋਧ ਨਹੀਂ ਕੀਤਾ’ ਹੁਣ ਇਕਦਮ ਹੀ ਕੀ ਅਜਿਹਾ ਹੋ ਗਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਕੁਰਸੀ ਨੂੰ ਹੱਥ ਪਾਉਣ ਤੱਕ ਕੁਝ ਮੰਤਰੀ ਚਲੇ ਗਏ ਹਨ।

ਦਿੱਲੀ ਕਮੇਟੀ ਚੋਣਾਂ, ਤਾਜ਼ਾ UPDATE, ਅਕਾਲੀ ਦਲ ਦੀ ਚੜ੍ਹਤ D5 Channel Punjabi

ਪ੍ਰਨੀਤ ਕੌਰ ਨੇ ਇਹ ਵੀ ਕਿਹਾ ਕਿ ਨਵਜੋਤ ਸਿੰਘ ਸਿੱਧੂ ਆਪਣੇ ਸਲਾਹਕਾਰਾਂ ਉਤੇ ਤਾਂ ਕੰਟਰੋਲ ਨਹੀਂ ਕਰ ਸਕਦੇ ਤਾਂ ਪੰਜਾਬ ਨੂੰ ਸਹੀ ਅਗਵਾਈ ਕਿਸ ਤਰ੍ਹਾਂ ਦੇਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕਿਸ ਨੂੰ ਰੱਖਣਾ ਹੈ ਜਾਂ ਕਿਸ ਨੂੰ ਕਿਸ ਅਹੁਦੇ ਤੋਂ  ਹਟਾਉਣਾ ਹੈ ਇਹ ਤਾਂ ਕਾਂਗਰਸ ਆਲ੍ਹਾ ਕਮਾਨ ਦਾ ਅਧਿਕਾਰ ਖੇਤਰ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button