Breaking NewsD5 specialNewsPunjabTop News
ਗਰਮੀ ਤੋਂ ਬੇਹਾਲ ਲੋਕਾਂ ਨੂੰ ਮਿਲੇਗੀ ਰਾਹਤ, ਅਗਲੇ 3 ਦਿਨ ਕਈ ਜ਼ਿਲ੍ਹਿਆਂ ‘ਚ ਬਾਰਿਸ਼ ਦੇ ਲੱਛਣ
![](https://punjabi.newsd5.in/wp-content/uploads/2021/08/6-21.jpg)
ਲੁਧਿਆਣਾ : ਪੰਜਾਬ ‘ਚ ਮੌਸਮ ਇੱਕ ਵਾਰ ਫਿਰ ਕਰਵਟ ਲੈ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਅਗਲੇ 3 ਦਿਨਾਂ ਤੱਕ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਬੱਦਲਾਂ ਦੇ ਛਾਏ ਰਹਿਣ ਅਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਉਥੇ ਹੀ ਪਹਾੜੀ ਇਲਾਕਿਆਂ ਦੇ ਨਾਲ ਲੱਗਦੇ ਜ਼ਿਲ੍ਹਿਆਂ ‘ਚ ਤੇਜ਼ ਬਾਰਿਸ਼ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਕਾਂਗਰਸੀ ਸਰਪੰਚ ਦੇ ਮੁੰਡੇ ਦਾ ਸ਼ਰਮਨਾਕ ਕਾਰਾ, ਵੀਡੀਓ ਹੋਈ ਵਾਇਰਲ D5 Channel Punjabi
ਦੱਸ ਦਈਏ ਕਿ ਪ੍ਰਦੇਸ਼ ‘ਚ ਪਿਛਲੇ ਕੁਝ ਦਿਨਾਂ ਤੋਂ ਗਰਮੀ ਨੇ ਲੋਕਾਂ ਨੂੰ ਬੇਹਾਲ ਕਰ ਰੱਖਿਆ ਹੈ। ਇਸ ਵਿੱਚ ਮੌਸਮ ਦੇ ਬਦਲਦੇ ਮਿਜ਼ਾਜ ਨਾਲ ਲੋਕਾਂ ਨੂੰ ਕੁਝ ਰਾਹਤ ਮਿਲ ਸਕਦੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.