Breaking NewsD5 specialNewsPoliticsPunjabTop News

ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ OSD ਨਰਿੰਦਰ ਭਾਂਬਰੀ ਦਾ ਵੱਡਾ ਬਿਆਨ, 2022 ਵਿੱਚ ਵੱਡੀ ਵਾਪਸੀ ਕਰਾਂਗੇ

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ OSD ਨਰਿੰਦਰ ਭਾਂਬਰੀ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ 2022 ਵਿੱਚ ਵਾਪਸੀ ਕਰਨਗੇ। ਇਸਦੇ ਨਾਲ ਹੀ ਉਨ੍ਹਾਂ ਨੇ ਇੱਕ ਫੋਟੋ ਵੀ ਸ਼ੇਅਰ ਕੀਤੀ ਹੈ ਜਿਸ ਉੱਤੇ ਲਿਖਿਆ ਹੈ ‘ਕੈਪਟਨ 2022’।

ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਦੀ ਹੋਰ ਵੀਡੀਓ ਵਾਇਰਲ || D5 Channel Punjabi

ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਚਰਨਜੀਤ ਸਿੰਘ ਚੰਨੀ ਨੂੰ ਹੁਣ ਉਨ੍ਹਾਂ ਦੀ ਥਾਂ ‘ਤੇ ਪੰਜਾਬ ਦਾ ਨਵਾਂ ਮੁੱਖ ਮੰਤਰੀ ਬਣਾਇਆ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button