CM ਚਰਨਜੀਤ ਚੰਨੀ ਨੇ ਭਗਤ ਸਿੰਘ ਦੇ ਜਨਮਦਿਨ ‘ਤੇ ਸ਼ਹੀਦ ਦੀ ਸੋਚ ’ਤੇ ਪਹਿਰਾ ਦੇਣ ਦਾ ਦਿੱਤਾ ਸੱਦਾ

ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ’ਤੇ ਸ਼ਹੀਦ ਦੀ ਸੋਚ ’ਤੇ ਪਹਿਰਾ ਦੇਣ ਦਾ ਸੱਦਾ ਦਿੱਤਾ ਹੈ। ਸੋਸ਼ਲ ਮੀਡੀਆ ਪੋਸਟ ‘ਚ ਚੰਨੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਹਰ ਭਾਰਤੀ ਦੀ ਰੂਹ ਵਿੱਚ ਵੱਸਦੇ ਹਨ, ਸਾਡੀ ਆਜ਼ਾਦੀ ਉਹਨਾਂ ਦੀ ਹੀ ਦੇਣ ਹੈ।
Khabran Da Sira🔴LIVE:ਕਿਸਾਨਾਂ ਦੇ ਹੱਕ ‘ਚ CMਚੰਨੀ ਦਾ ਐਲਾਨ!ਕੇਂਦਰ ਨੇ ਕਿਸਾਨਾਂ ਅੱਗੇ ਟੇਕੇ ਗੋਡੇ,ਭਾਜਪਾ ’ਚ ਬਗਾਵਤ
ਨੌਜਵਾਨ ਉਮਰ ਵਿੱਚ ਦੇਸ਼ ਤੇ ਆਪਣੇ ਲੋਕਾਂ ਲਈ ਸੋਚਣਾ ਤੇ ਉਹਨਾਂ ਦੀ ਆਜ਼ਾਦੀ ਲਈ ਆਪਣੀ ਜਾਨ ਤੱਕ ਕੁਰਬਾਨ ਕਰ ਦੇਣਾ, ਇਹ ਹਿੰਮਤ ਤੇ ਜਜ਼ਬਾ ਕਿਸੇ ਵਿਰਲੇ ਵਿੱਚ ਹੀ ਹੁੰਦਾ ਹੈ। ਅੱਜ ਸ਼ਹੀਦ-ਏ-ਆਜ਼ਾਮ ਭਗਤ ਸਿੰਘ ਜੀ ਦੇ ਜਨਮਦਿਨ ਮੌਕੇ ਮੈਂ ਸਾਰਿਆਂ ਨੂੰ ਇਹੀ ਕਹਾਂਗਾ ਕਿ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਭਗਤ ਸਿੰਘ ਹੁਰਾਂ ਦੀ ਸੋਚ ‘ਤੇ ਪਹਿਰਾ ਦਈਏ ਤੇ ਉਹਨਾਂ ਦੀ ਹੋਂਦ ਨੂੰ ਅਮਰ ਰੱਖੀਏ।
Shaheed Bhagat Singh Ji lives in the soul of every Indian, our freedom belongs to him. Today, on Shaheed-e-Azam Bhagat Singh’s birth anniversary, I would like to say that it is our duty to follow the thinking of Bhagat Singh and keep his existence immortal. pic.twitter.com/G8odYdNhRP
— Charanjit S Channi (@CHARANJITCHANNI) September 28, 2021
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.