‘ਮੁੱਖ ਮੰਤਰੀ ਨੇ ਮੈਨੂੰ ਗੱਲਬਾਤ ਲਈ ਸੱਦਾ ਦਿੱਤਾ’
ਪਟਿਆਲਾ : ਪੰਜਾਬ ਕਾਂਗਰਸ ‘ਚ ਚੱਲ ਰਿਹਾ ਸਿਆਸੀ ਘਮਾਸਾਨ ਖਤਮ ਹੁੰਦਾ ਨਹੀਂ ਦਿਖ ਰਿਹਾ। ਮੰਗਲਵਾਰ ਨੂੰ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਹੁਦੇ ਦੇ ਤੋਂ ਅਸਤੀਫਾ ਦੇ ਦਿੱਤਾ, ਜਿਸ ਤੋਂ ਬਾਅਦ ਤੋਂ ਉਨ੍ਹਾਂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਉਥੇ ਹੀ ਇਸ ‘ਚ ਸਿੱਧੂ ਦੁਪਹਿਰ 3 ਵਜੇ ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਨੇ ਟਵੀਟ ਕਰ ਦੱਸਿਆ ਕਿ ਸੀਐਮ ਚੰਨੀ ਨੇ ਮੈਨੂੰ ਗੱਲਬਾਤ ਲਈ ਬੁਲਾਇਆ ਹੈ।
🔴LIVE🔴ਕੇਜਰੀਵਾਲ ਦਾ ਨਵਾਂ ਐਲਾਨ ! ਪੰਜਾਬ ਦੇ ਲੋਕਾਂ ਨੂੰ ਮਿਲੂ ਨਵੀਂ ਸਹੂਲਤ
ਮੁਲਾਕਾਤ ਚੰਡੀਗੜ੍ਹ ਪੰਜਾਬ ਭਵਨ ਵਿੱਚ ਹੋਵੇਗੀ, ਜਿੱਥੇ ਮੈਂ ਆਪਣੀ ਗੱਲ ਉਨ੍ਹਾਂ ਦੇ ਸਾਹਮਣੇ ਰੱਖਾਂਗਾ। ਕਿਸੇ ਵੀ ਚਰਚਾ ਲਈ ਉਨ੍ਹਾਂ ਦਾ ਸਵਾਗਤ ਹੈ। ਦੱਸ ਦਈਏ ਕਿ ਕਾਂਗਰਸ ਅਗਵਾਈ ਨੇ ਸੀਐਮ ਚੰਨੀ ਨੂੰ ਨਿਰਦੇਸ਼ ਦਿੱਤਾ ਹੈ ਕਿ ਸਿੱਧੂ ਨੂੰ ਹਰ ਹਾਲ ‘ਚ ਮਨਾਇਆ ਜਾਵੇ।
Chief Minister has invited me for talks … will reciprocate by reaching Punjab Bhawan, Chandigarh at 3:00 PM today, he is welcome for any discussions !
— Navjot Singh Sidhu (@sherryontopp) September 30, 2021
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.