Breaking NewsD5 specialIndiaNewsPunjabTop News

Capt. Amarinder Singh ਨੇ ਰਾਸ਼ਟਰੀ ਸੁਰੱਖਿਆ ਸਲਾਹਕਾਰ Ajit Doval ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ : ਪੰਜਾਬ ਕਾਂਗਰਸ ‘ਚ ਮਚੇ ਘਮਾਸਾਨ ਦੇ ਵਿੱਚ ਕੈਪਟਨ ਅਮਰਿੰਦਰ ਸਿੰਘ ਰਾਜਧਾਨੀ ਦਿੱਲੀ ‘ਚ ਲਗਾਤਾਰ ਸਰਗਰਮ ਨਜ਼ਰ ਆ ਰਹੇ ਹਨ। ਵੀਰਵਾਰ ਨੂੰ ਅਮਰਿੰਦਰ ਸਿੰਘ ਨੇ ਨਵੀਂ ਦਿੱਲੀ ‘ਚ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਨੂੰ ਕਈ ਮਾਈਨਿਆਂ ‘ਚ ਇਸ ਲਈ ਵੀ ਮਹੱਤਵਪੂਰਣ ਮੰਨਿਆ ਜਾ ਰਿਹਾ ਹੈ ਕਿ ਕਿਉਂਕਿ ਪੰਜਾਬ ਦੇ ਸਾਬਕਾ ਮੁੱਖਮੰਤਰੀ ਨਾਲ ਮੁਲਾਕਾਤ ਤੋਂ ਤੁੰਰਤ ਬਾਅਦ ਐਨਐਸਏ ਡੋਭਾਲ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਲਈ ਰਵਾਨਾ ਹੋ ਗਏ।

🔴LIVE🔴ਕੇਜਰੀਵਾਲ ਦਾ ਨਵਾਂ ਐਲਾਨ ! ਪੰਜਾਬ ਦੇ ਲੋਕਾਂ ਨੂੰ ਮਿਲੂ ਨਵੀਂ ਸਹੂਲਤ

ਦੱਸ ਦਈਏ ਕਿ ਬੁੱਧਵਾਰ ਸ਼ਾਮ ਅਮਰਿੰਦਰ ਸਿੰਘ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ ਅਤੇ ਦੋਵੇਂ ਨੇਤਾਵਾਂ ਦੇ ‘ਚ ਲੱਗਭੱਗ ਇੱਕ ਘੰਟੇ ਤੱਕ ਗੱਲਬਾਤ ਹੋਈ। ਹਾਲਾਂਕਿ ਬੁੱਧਵਾਰ ਨੂੰ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਟਵੀਟ ਕਰਕੇ ਅਮਰਿੰਦਰ ਸਿੰਘ ਨੇ ਦੱਸਿਆ ਸੀ ਕਿ ਉਨ੍ਹਾਂ ਨੇ ਗ੍ਰਹਿ ਮੰਤਰੀ ਦੇ ਨਾਲ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਦੇ ਮੁੱਦੇ ‘ਤੇ ਗੱਲਬਾਤ ਕੀਤੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button