Breaking NewsD5 specialNewsPunjabTop News

ਕਿਸਾਨਾਂ ਵੱਲੋਂ ਮੰਤਰੀ ਪਰਗਟ ਸਿੰਘ ਦੀ ਕੋਠੀ ਦਾ ਘਿਰਾਓ

ਜਲੰਧਰ : ਕੇਂਦਰ ਸਰਕਾਰ ਵੱਲੋਂ ਝੋਨੇ ਦੀ ਖਰੀਦ ਟਾਲਣ ਤੋਂ ਕਿਸਾਨ ਖਫਾ ਹਨ ਅਤੇ ਅਲੱਗ – ਅਲੱਗ ਸ਼ਹਿਰਾਂ ‘ਚ ਪੰਜਾਬ ਦੇ ਮੰਤਰੀਆਂ ਦੇ ਘਰ ਦਾ ਘਿਰਾਉ ਕਰ ਰਹੇ ਹਨ। ਇਸ ਕੜੀ ‘ਚ ਕਿਸਾਨਾਂ ਨੇ ਸਰਕਿਟ ਹਾਊਸ ‘ਚ ਕੈਬਨਿਟ ਮੰਤਰੀ ਪਰਗਟ ਸਿੰਘ ਦਾ ਘਿਰਾਉ ਕੀਤਾ।

Kisan Bill 2020 : Center ਦਾ Farmers ‘ਤੇ ਵੱਡਾ ਐਕਸ਼ਨ || D5 Channel Punjabi

ਕਿਸਾਨਾਂ ਨੇ ਮੰਗ ਕੀਤੀ ਹੈ ਕਿ ਝੋਨੇ ਦੀ ਖਰੀਦ ਨੂੰ ਜ਼ਲਦ ਸ਼ੁਰੂ ਕਰਵਾਇਆ ਜਾਵੇ। ਉਥੇ ਹੀ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਦੀ ਮੰਗ ਨੂੰ ਜ਼ਲਦ ਡਿਪਟੀ ਕਮਿਸ਼ਨਰ ਤੱਕ ਪਹੁੰਚਾਇਆ ਜਾਵੇਗਾ ਪਰ ਫਿਰ ਵੀ ਕਿਸਾਨ ਆਪਣੀਆਂ ਮੰਗਾਂ ‘ਤੇ ਅੜੇ ਹੋਏ ਹਨ ਅਤੇ ਨਾਅਰੇਬਾਜ਼ੀ ਕਰ ਰਹੇ ਹਨ। ਉਥੇ ਹੀ ਮੌਕੇ ਦੀ ਨਜ਼ਾਕਤ ਨੂੰ ਦੇਖਦੇ ਹੋਏ ਉੱਥੇ ਪੁਲਿਸ ਤੈਨਾਤ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button