ਨਵਜੋਤ ਸਿੰਘ ਸਿੱਧੂ ਦਿੱਲੀ ਵਿੱਖੇ 14 ਅਕਤੂਬਰ ਨੂੰ ਕੇਸੀ ਵੇਣੂਗੋਪਾਲ ਅਤੇ ਹਰੀਸ਼ ਰਾਵਤ ਨਾਲ ਕਰਨਗੇ ਮੁਲਾਕਾਤ

ਨਵੀਂ ਦਿੱਲੀ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ 14 ਅਕਤੂਬਰ ਨੂੰ ਪਾਰਟੀ ਦੇ ਸੰਗਠਨ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਅਤੇ ਪ੍ਰਦੇਸ਼ ਇੰਚਾਰਜ ਹਰੀਸ਼ ਰਾਵਤ ਨਾਲ ਦਿੱਲੀ ਵਿੱਚ ਮੁਲਾਕਾਤ ਕਰਨਗੇ।ਰਾਵਤ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ।
ਯੂਪੀ ਪੁਲਿਸ ਨਾਲ ਕਿਸਾਨਾਂ ਦੇ ਸਿੱਧੇ ਟਾਕਰੇ! ਹੋਏ ਆਹਮੋ-ਸਾਹਮਣੇ || D5 Channel Punjabi
ਉਨ੍ਹਾਂ ਕਿਹਾ, “ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਮੈਨੂੰ ਅਤੇ ਵੇਣੂਗੋਪਾਲ ਜੀ ਨੂੰ 14 ਅਕਤੂਬਰ ਨੂੰ ਸ਼ਾਮ 6 ਵਜੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨਾਲ ਸਬੰਧਤ ਕੁਝ ਸੰਗਠਨਾਤਮਕ ਮਾਮਲਿਆਂ ‘ਤੇ ਮੁਲਾਕਾਤ ਕਰਨਗੇ।”ਕਾਂਗਰਸ ਦੇ ਜਨਰਲ ਸਕੱਤਰ ਰਾਵਤ ਦੇ ਅਨੁਸਾਰ, ਮੀਟਿੰਗ ਵੇਣੂਗੋਪਾਲ ਦੇ ਦਫਤਰ ਵਿੱਚ ਹੋਵੇਗੀ।
Sh. Navjot Singh Sidhu, President Punjab Congress will be meeting me and Sh. Venugopal ji for discussion on certain organisational matters pertaining to Punjab Pardesh Congress Committee at Venugopal ji’s office on 14th October at 6 PM. @sherryontopp
— Harish Rawat (@harishrawatcmuk) October 12, 2021
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.