Breaking NewsD5 specialIndiaNewsTop News

‘ਪੰਜਾਬ ਦੇ ਕਿਸਾਨਾਂ ਨੂੰ ਦਿੱਤਾ ਜਾਵੇ ਖ਼ਰਾਬ ਹੋਈ ਫ਼ਸਲ ਦਾ ਉਚਿੱਤ ਮੁਆਵਜ਼ਾ’

ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਕੇ ਕਿਹਾ ਕਿ ਪੰਜਾਬ ਦੇ ਕਈ ਇਲਾਕਿਆਂ ਵਿਚ ਬੇਮੌਸਮੀ ਬਰਸਾਤ ਕਾਰਨ ਕਿਸਾਨਾਂ ਦੀ ਪੱਕ ਕੇ ਤਿਆਰ ਹੋਈ ਫ਼ਸਲ ਖ਼ਰਾਬ ਹੋ ਗਈ ਹੈ।

ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਧਮਾਕਾ, ਸਿੱਧੂ ਨੇ ਲਾਏ ਦਿੱਲੀ ਡੇਰੇ, ਵੱਡਾ ਫੇਰਬਦਲ D5 Channel Punjabi

ਅਸੀਂ ਦਿੱਲੀ ਦੇ ਕਿਸਾਨਾਂ ਨੂੰ 50,000 ਰੁਪਏ ਪ੍ਰਤੀ ਹੈਕਟੇਅਰ ਦੇ ਹਿਸਾਬ ਨਾਲ ਮੁਆਵਜ਼ਾ ਦੇ ਰਹੇ ਹਾਂ ਅਤੇ ਮੈਂ ਪੰਜਾਬ ਦੇ ਮੁੱਖ ਮੰਤਰੀ ਚੰਨੀ ਜੀ ਨੂੰ ਅਪੀਲ ਕਰਦਾ ਹਾਂ ਕਿ ਉਹ ਪੰਜਾਬ ਦੇ ਕਿਸਾਨਾਂ ਨੂੰ ਜਲਦੀ ਤੋਂ ਜਲਦੀ ਉਚਿੱਤ ਮੁਆਵਜ਼ਾ ਦੇਣ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button