Breaking NewsD5 specialNewsPunjabTop News

CM ਚੰਨੀ ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਫਤਹਿਗੜ੍ਹ ਸਾਹਿਬ :ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪਵਿੱਤਰ ਅਸਥਾਨ ਗੁਰਦੁਆਰਾ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ।

Kisan Bill 2020 : ਲਓ ਕਿਸਾਨਾਂ ਦੀ ਜਿੱਤ, ਉਗਰਾਹਾਂ ਨੇ ਰਾਜੇਵਾਲ ਨੇ ਕਰਤਾ ਐਲਾਨ || D5 Channel Punjabi

SGPC ਮੈਂਬਰ ਅਵਤਾਰ ਸਿੰਘ ਰਿਆ ਨੇ CM ਚੰਨੀ ਨੂੰ ਸਨਮਾਨਿਤ ਕੀਤਾ ਅਤੇ ਇਸ ਮੌਕੇ CM ਚੰਨੀ ਨੇ ਫਤਹਿਗੜ੍ਹ ਸਾਹਿਬ ਮੋਰਿੰਡਾ ਸੜਕ ਦਾ ਨਾਂ ਮਾਤਾ ਗੁਜਰੀ ਜੀ ਦੇ ਨਾਂ ਤੇ ਰੱਖਣ ਦਾ ਐਲਾਨ ਕੀਤਾ ਤੇ ਇਸ ਸੜਕ ਨੂੰ ਇਕ ਮਹੀਨੇ ਅੰਦਰ ਹੋਰ ਚੋੜਾ ਕਰਨ ਦਾ ਵੀ ਵਾਅਦਾ ਕੀਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button