Sunil Jakhar ਵੱਲੋਂ ਇੰਦਰਾ ਗਾਂਧੀ ਦੀ ਬਰਸੀ ‘ਤੇ ਯਾਦ ਨਾ ਕਰਨ ‘ਤੇ CM Charanjeet Singh Channi ਦੀ ਸਰਕਾਰ ਦਾ ਉਡਾਇਆ ਮਜ਼ਾਕ
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰ ‘ਤੇ ਹਮਲਾ ਬੋਲਿਆ ਹੈ।ਉਨ੍ਹਾਂ ਨੇ ਇੰਦਰਾ ਗਾਂਧੀ ਨੂੰ ਉਨ੍ਹਾਂ ਦੀ ਬਰਸੀ ‘ਤੇ ਯਾਦ ਨਾ ਕਰਨ ‘ਤੇ ਮਜ਼ਾਕ ਉਡਾਇਆ ਹੈ।ਉਨ੍ਹਾਂ ਟਵੀਟ ਕੀਤਾ ਕਿ ਮੈਂ ਸਮਝ ਸਕਦਾ ਹਾਂ ਕਿ ਭਾਜਪਾ ‘Iron Lady Of India’ ਨੂੰ ਇਤਿਹਾਸ ਤੋਂ ਮਿਟਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਇਹਨੂੰ ਕਹਿੰਦੇ ਨੇ ਲੋਕਾਂ ਦਾ ਮੁੱਖ ਮੰਤਰੀ, CM ਚੰਨੀ ਨੇ ਕਿੰਨਰਾਂ ਨਾਲ ਕੀਤੀ ਮੁਲਾਕਾਤ D5 Channel Punjabi
ਪਰ ਕੀ ਅਜੇ ਵੀ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਨਹੀਂ ਹੈ? ਇਸ ਦੇ ਨਾਲ ਹੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪਿਛਲੇ ਸਾਲ ਦਾ ਇਸ਼ਤਿਹਾਰ ਦਿਖਾਉਂਦੇ ਹੋਏ ਜਾਖੜ ਨੇ ਕਿਹਾ ਕਿ ਕੈਪਟਨ ਨੂੰ ਇਸ਼ਤਿਹਾਰ ਦੀ ਵਰਤੋਂ ਕਰਨ ‘ਤੇ ਕੋਈ ਇਤਰਾਜ਼ ਨਹੀਂ ਹੋਵੇਗਾ ਕਿਉਂਕਿ ਮੈਂ ਅਜੇ ਤੱਕ ਕਿਸੇ ਨੂੰ ਸ਼ਰਧਾਂਜਲੀ ਦਿੰਦੇ ਨਹੀਂ ਦੇਖਿਆ।
I can understand BJP trying to erase ‘Iron Lady of India’ from history but don’t we still have a Congress Government in Punjab.
PS. I know Capt Saab won’t mind my using this PB Govt’s ad from last year, as none appeared today pic.twitter.com/yJSMIYQuPg
— Sunil Jakhar (@sunilkjakhar) October 31, 2021
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.