Breaking NewsD5 specialNewsPunjabTop News

ਚੰਨੀ ਸਰਕਾਰ ਨੇ Advocate General APS Deol ਦਾ ਅਸਤੀਫਾ ਕੀਤਾ ਮਨਜ਼ੂਰ

ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਪੀਲ ਨੂੰ ਪ੍ਰਵਾਨ ਕਰਦਿਆਂ ਸੂਬਾ ਸਰਕਾਰ ਨੇ ਐਡਵੋਕੇਟ ਜਨਰਲ APS Deol ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਹੈ।ਸਿੱਧੂ ਦੇ ਨਾਲ ਬੈਠੇ ਸੀਐਮ ਚੰਨੀ ਨੇ ਮੀਡੀਆ ਨੂੰ ਦੱਸਿਆ ਕਿ ਭਲਕੇ ਸੂਬੇ ਦੇ ਲੋਕਾਂ ਨੂੰ ਨਵਾਂ ਐਡਵੋਕੇਟ ਜਨਰਲ ਦਿੱਤਾ ਜਾਵੇਗਾ।

CM ਚੰਨੀ ਦੇ ਐਲਾਨ ਤੋ ਪਹਿਲਾਂ ਸਿੱਧੂ ਦਾ ਵੱਡਾ ਬਿਆਨ! ਕਾਂਗਰਸ ‘ਚ ਮਚਿਆ ਘਮਾਸਾਣ || D5 Channel Punjabi

ਚੇਤੇ ਰਹੇ ਕਿ ਚੰਨੀ ਸਰਕਾਰ ਅਤੇ ਨਵਜੋਤ ਸਿੰਘ ਸਿੱਧੂ ਵਿਚਾਲੇ ਰਾਜ ਵਿੱਚ ਏਜੀ ਅਤੇ ਡੀਜੀਪੀ ਦੀ ਨਿਯੁਕਤੀ ਨੂੰ ਲੈ ਕੇ ਲੰਬਾ ਸਮਾਂ ਤਕਰਾਰ ਚੱਲ ਰਿਹਾ ਸੀ।ਸਿੱਧੂ ਹਰ ਦੂਜੇ ਦਿਨ ਮੀਡੀਆ ਵਿੱਚ ਬਿਆਨ ਦੇ ਕੇ ਇਨ੍ਹਾਂ ਨਿਯੁਕਤੀਆਂ ਨੂੰ ਰੱਦ ਕਰਨ ਦੀ ਮੰਗ ਕਰਦੇ ਸਨ, ਜਿਸ ਨੂੰ ਅੱਜ ਕੈਬਨਿਟ ਨੇ ਪੂਰਾ ਕਰ ਲਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button