Breaking NewsD5 specialNewsPoliticsPunjab

ਕਾਂਗਰਸ ਪਾਰਟੀ ਵੱਲੋਂ ਮਹਿੰਗਾਈ ਤੇ ਤੇਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇਂਦਰ ਸਰਕਾਰ ਖਿਲਾਫ ਬਰਨਾਲਾ ਵਿੱਖੇ ਕੱਢਿਆ ਅਰਥੀ ਫੂਕ ਮਾਰਚ

ਬਰਨਾਲਾ: ਦੇਸ਼ ਭਰ ਵਿੱਚ ਲਗਾਤਾਰ ਵੱਧ ਰਹੀ ਮਹਿੰਗਾਈ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਵਿਰੁੱਧ ਜਨ ਜਾਗਰੂਕਤਾ ਮੁਹਿੰਮ ਤਹਿਤ ਅੱਜ ਕਾਂਗਰਸ ਪਾਰਟੀ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਅਰਥੀ ਫੂਕ ਮਾਰਚ ਕੱਢਿਆ ਗਿਆ।

ਦਿੱਲੀ ਤੋ ਆਈ ਵੱਡੀ, ਖ਼ਬਰ ਜਲਦ ਮਿਲੂ ਖੁਸ਼ਖਬਰੀ || D5 Channel Punjabi

ਇਸ ਦੌਰਾਨ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਅਮਰ ਸਿੰਘ ਅਤੇ ਸਾਬਾਕਾ ਵਿਧਾਇਕ ਬਰਨਾਲਾ ਕੇਵਲ ਸਿੰਘ ਢਿੱਲੋਂ, ਸੰਸਦ ਮੈਂਬਰ ਅਮਰ ਸਿੰਘ ਅਤੇ ਕੇਵਲ ਸਿੰਘ ਢਿੱਲੋਂ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਪੈਟਰੋਲ-ਡੀਜ਼ਲ ਅਤੇ ਘਰੇਲੂ ਗੈਸ ਸਿਲੰਡਰਾਂ ਦੇ ਰੇਟਾਂ ਵਿੱਚ ਜਿਸ ਰਫ਼ਤਾਰ ਨਾਲ ਵਾਧਾ ਕੀਤਾ ਗਿਆ ਹੈ,ਅੱਜ ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀ ਕੀਮਤ 5 ਗੁਣਾ ਹੇਠਾਂ ਆ ਚੁੱਕੀ ਹੈ ਪਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਅਜੇ ਵੀ ਅਸਮਾਨ ਨੂੰ ਛੂਹ ਰਹੀਆਂ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button