Breaking NewsD5 specialIndiaNewsTop News

ਸੁਪਰੀਮ ਕੋਰਟ ਵੱਲੋਂ ਬੰਬੇ ਹਾਈ ਕੋਰਟ ਦਾ ਫ਼ੈਸਲਾ ਖਾਰਜ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਅੱਜ ਯਾਨੀ ਕਿ ਵੀਰਵਾਰ ਨੂੰ ਬੰਬੇ ਹਾਈ ਕੋਰਟ ਦੇ ਫ਼ੈਸਲੇ ਨੂੰ ਰੱਦ ਕਰ ਦਿੱਤਾ ਹੈ।ਸੁਪਰੀਮ ਕੋਰਟ ਨੇ ਬੰਬੇ ਹਾਈ ਕੋਰਟ ਦੇ ਉਸ ਫ਼ੈਸਲੇ ਨੂੰ ਖਾਰਜ ਕੀਤਾ ਹੈ ਜਿਸ ਵਿਚ ਹਾਈ ਕੋਰਟ ਨੇ ਕਿਹਾ ਸੀ ਕਿ ਚਮੜੀ ਤੋਂ ਚਮੜੀ ਦੇ ਸੰਪਰਕ ਤੋਂ ਬਿਨਾਂ ਕਿਸੇ ਵੀ ਨਾਬਾਲਗ਼ ਨਾਲ ਕੀਤਾ ਗਿਆ ਅਪਰਾਧ ਜਿਨਸੀ ਸ਼ੋਸ਼ਣ ਵਜੋਂ ਪਰਿਭਾਸ਼ਿਤ ਨਹੀਂ ਕੀਤਾ ਜਾਵੇਗਾ।

ਲਓ ਮਜੀਠੀਆ ਨਹੀਂ ਲੜੇਗਾ ਚੋਣਾਂ, ਕਰਤਾ ਸਿਆਸਤ ਛੱਡਣ ਦਾ ਐਲਾਨ? D5 Channel Punjabi

ਤੁਹਾਨੂੰ ਦੱਸ ਦਈਏ ਕਿ ਸਿਖਰਲੀ ਅਦਾਲਤ ਨੇ ਕਿਹਾ ਹੈ ਕਿ ਗਲਤ ਇਰਾਦੇ ਨਾਲ ਕਿਸੇ ਵੀ ਤਰੀਕੇ ਨਾਲ ਜੇਕਰ ਸਰੀਰ ਦੇ ਕਿਸੇ ਵੀ ਅੰਗ ਨੂੰ ਛੂਹਿਆ ਗਿਆ ਤਾਂ ਉਸਨੂੰ ਪੋਕਸੋ ਐਕਟ ਦੇ ਮਾਮਲੇ ਵਜੋਂ ਮੰਨਿਆ ਜਾਵੇਗਾ। ਇਸ ਤੋਂ ਇਲਾਵਾ ਅਦਾਲਤ ਨੇ ਇਹ ਵੀ ਕਿਹਾ ਹੈ ਬੱਚੇ ਨੂੰ ਕੱਪੜਿਆਂ ਦੇ ਉੱਪਰੋ ਛੂਹਣਾ ਜਿਨਸੀ ਸ਼ੋਸ਼ਣ ਨਹੀਂ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button