ਗੁਰਮੀਤ ਬਾਵਾ ਦੇ ਦੇਹਾਂਤ ’ਤੇ ਮੁੱਖ ਮੰਤਰੀ Channi ਨੇ ਦੁੱਖ ਦਾ ਪ੍ਰਗਟਾਵਾ ਕੀਤਾ
ਜਲੰਧਰ: 77 ਸਾਲਾ ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਨੇ ਅੱਜ ਸਵੇਰੇ ਦਮ ਤੋੜ ਦਿੱਤਾ।ਗੁਰਮੀਤ ਬਾਵਾ ਦੇ ਦੇਹਾਂਤ ਤੋਂ ਬਾਅਦ ਸੰਗੀਤ ਜਗਤ ਵਿੱਚ ਸੋਗ ਦੀ ਲਹਿਰ ਹੈ।ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ Charanjit Singh Channi ਨੇ ਗੁਰਮੀਤ ਬਾਵਾ ਦੇ ਦੇਹਾਂਤ ’ਤੇ ਦੁੱਖ਼ ਦਾ ਪ੍ਰਗਟਾਵਾ ਕੀਤਾ ਹੈ।
ਸਰਕਾਰ ਦਾ ਫੈਸਲਾ, ਅੰਦੋਲਨ ਦੇ ਯੋਧਿਆਂ ਦੀ ਫੜੀ ਬਾਂਹ, ਵੱਡਾ ਐਲਾਨ D5 Channel Punjabi
Charanjit Channi ਨੇ ਆਪਣੇ ਟਵਿੱਟਰ ਅਕਾਊਂਟ ’ਤੇ ਗੁਰਮੀਤ ਬਾਵਾ ਨਾਲ ਇੱਕ ਫੋੋਟੋ ਸਾਂਝੀ ਕਰਦਿਆਂ ਲਿਖਿਆ ਕਿ ਇਹ ਦਖ਼ਦਾਈ ਖ਼ਬਰ ਸੁਣ ਕੇ ਬਹੁਤ ਬੁਰਾ ਲੱਗਿਆ। ਉਨ੍ਹਾਂ ਕਿਹਾ ਕਿ ਪੰਜਾਬੀ ਲੋਕ ਸੰਗੀਤ ’ਚ ਗੁਰਮੀਤ ਬਾਵਾ ਦਾ ਯੋਗਦਾਨ ਅਮਿੱਟ ਹੈ।ਉਨ੍ਹਾਂ ਇਹ ਵੀ ਲਿਖਿਆ ਕਿ ਮੇਰੀਆਂ ਗੁਰਮੀਤ ਬਾਵਾ ਦੇ ਪਰਿਵਾਰ ਨਾਲ ਦਿਲੀ ਸੰਵੇਦਨਾ ਤੇ ਪ੍ਰਾਥਨਾਵਾਂ ਹਨ।
Shocked and saddened to hear the news of Gurmeet Bawa Ji’s demise. Her contribution to Punjabi folk music is indelible. My sincere condolences, thoughts & prayers are with her family. pic.twitter.com/y2pj3gjBd5
— Charanjit S Channi (@CHARANJITCHANNI) November 21, 2021
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.