InternationalBreaking NewsD5 specialNewsTop News

ਆਸਟ੍ਰੀਆ ਵਿੱਚ ਮੁੜ ਲੱਗਿਆ ਲੌਕਡਾਊਨ

ਵਿਏਨਾ: ਆਸਟ੍ਰੀਆ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਰੁੱਕਣ ਦਾ ਨਾਮ ਨਹੀਂ ਲੈ ਰਹੇ ਹਨ।ਕੋਰੋਨਾ ਵਾਇਰਸ ਦੇ ਵੱਧਦੇ ਮਾਮਲਿਆਂ ਨੂੰ ਰੋਕਣ ਲਈ ਮੁੜ ਲੌਕਡਾਊਨ ਲਗਾਇਆ ਗਿਆ।ਆਸਟ੍ਰੀਆ ਵਿੱਚ ਅੱਜ ਤੋਂ ਦੇਸ਼ ਵਿਆਪੀ ਤਾਲਾਬੰਦੀ ਲਗਾਉਣ ਦਾ ਐਲਾਨ ਕੀਤਾ ਗਿਆ।

Punjab Congress Crisis : ਲਓ ਸਾਰੇ ਮੰਤਰੀਆਂ ਨੇ ਦਿੱਤੇ ਅਸਤੀਫੇ! ਕਾਂਗਰਸ ‘ਚ ਭੂਚਾਲ || D5 Channel Punjabi

ਆਸਟ੍ਰੀਆ ਸਮੇਤ ਯੂਰਪ ਦੇ ਹੋਰ ਦੇਸ਼ਾਂ ਵਿੱਚ ਵੀ ਮਹਾਂਮਾਰੀ ਦੇ ਮਾਮਲਿਆਂ ਵਿੱਚ ਇਜ਼ਾਫ਼ਾ ਹੋ ਰਿਹਾ ਹੈ ਜਿਸ ਨਾਲ ਉਥੋਂ ਦੇ ਰਹਿਣ ਵਾਲੇ ਲੋਕਾਂ ਦੀ ਸਿਹਤ ਦੇਖ਼ਭਾਲ ਪ੍ਰਣਾਲੀਆਂ ’ਤੇ ਬਹੁਤ ਜ਼ਿਆਦਾ ਅਸਰ ਪੈ ਰਿਹਾ ਹੈ।ਜਾਣਕਾਰੀ ਮੁਤਾਬਿਕ ਇਹ ਤਾਲਾਬੰਦੀ 20 ਦਿਨਾਂ ਤੱਕ ਜਾਰੀ ਰਹੇਗੀ ਪਰ ਸਰਕਾਰ ਇਹ ਵੀ ਕਹਿ ਰਹੀ ਹੈ ਕਿ 10 ਦਿਨਾਂ ਬਾਅਦ ਸਰਕਾਰ ਮੁੜ ਮੁਲਾਂਕਣ ਕਰੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button